Online Bible

- Advertisements -




ਯਿਰਮਿਯਾਹ 38:23 - ਪਵਿੱਤਰ ਬਾਈਬਲ

23 “ਤੁਹਾਡੇ ਬੱਚਿਆਂ ਅਤੇ ਪਤਨੀਆਂ ਸਾਰਿਆਂ ਨੂੰ ਬਾਹਰ ਲਿਆਂਦਾ ਜਾਵੇਗਾ। ਉਨ੍ਹਾਂ ਨੂੰ ਬਾਬਲ ਦੀ ਫ਼ੌਜ ਦੇ ਹਵਾਲੇ ਕਰ ਦਿੱਤਾ ਜਾਵੇਗਾ। ਤੁਸੀਂ ਖੁਦ ਵੀ ਬਾਬਲ ਦੀ ਫ਼ੌਜ ਕੋਲੋਂ ਬਚ ਨਹੀਂ ਸੱਕੋਗੇ। ਤੁਹਾਨੂੰ ਬਾਬਲ ਦਾ ਰਾਜਾ ਫ਼ੜ ਲਵੇਗਾ ਅਤੇ ਯਰੂਸ਼ਲਮ ਨੂੰ ਸਾੜ ਦਿੱਤਾ ਜਾਵੇਗਾ।”

See the chapter Copy

ਪਵਿੱਤਰ ਬਾਈਬਲ O.V. Bible (BSI)

23 ਤੇਰੀਆਂ ਸਾਰੀਆਂ ਰਾਣੀਆਂ ਅਤੇ ਤੇਰੇ ਰਾਜਕੁਮਾਰ ਕਸਦੀਆਂ ਕੋਲ ਪੁਚਾਏ ਜਾਣਗੇ ਅਤੇ ਤੂੰ ਓਹਨਾਂ ਦੇ ਹੱਥੋਂ ਨਾ ਛੁੱਟੇਂਗਾ ਕਿਉਂ ਜੋ ਤੂੰ ਬਾਬਲ ਦੇ ਪਾਤਸ਼ਾਹ ਦੇ ਹੱਥੀਂ ਫੜਿਆ ਜਾਵੇਂਗਾ ਅਤੇ ਏਹ ਸ਼ਹਿਰ ਅੱਗ ਨਾਲ ਸਾੜਿਆ ਜਾਵੇਗਾ।।

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

23 ਤੇਰੀਆਂ ਸਾਰੀਆਂ ਰਾਣੀਆਂ ਅਤੇ ਤੇਰੇ ਰਾਜਕੁਮਾਰ ਕਸਦੀਆਂ ਕੋਲ ਪੁਚਾਏ ਜਾਣਗੇ ਅਤੇ ਤੂੰ ਉਹਨਾਂ ਦੇ ਹੱਥੋਂ ਨਾ ਛੁੱਟੇਗਾ ਕਿਉਂ ਜੋ ਤੂੰ ਬਾਬਲ ਦੇ ਰਾਜਾ ਦੇ ਹੱਥੀਂ ਫੜਿਆ ਜਾਵੇਗਾ ਅਤੇ ਇਹ ਸ਼ਹਿਰ ਅੱਗ ਨਾਲ ਸਾੜਿਆ ਜਾਵੇਗਾ।

See the chapter Copy




ਯਿਰਮਿਯਾਹ 38:23

Follow us:

Advertisements


Advertisements