ਯਿਰਮਿਯਾਹ 38:24 - ਪਵਿੱਤਰ ਬਾਈਬਲ24 ਫ਼ੇਰ ਸਿਦਕੀਯਾਹ ਨੇ ਯਿਰਮਿਯਾਹ ਨੂੰ ਆਖਿਆ ਕਿਸੇ ਬੰਦੇ ਨੂੰ ਇਹ ਨਾ ਦੱਸਣਾ ਕਿ ਮੈਂ ਤੁਹਾਡੇ ਨਾਲ ਗੱਲਾਂ ਕੀਤੀਆਂ ਹਨ। ਜੇ ਤੁਸੀਂ ਦੱਸੋਗੇ ਤਾਂ ਸ਼ਾਇਦ ਮਾਰੇ ਜਾਓਗੇ। See the chapterਪਵਿੱਤਰ ਬਾਈਬਲ O.V. Bible (BSI)24 ਤਾਂ ਸਿਦਕੀਯਾਹ ਨੇ ਯਿਰਮਿਯਾਹ ਨੂੰ ਆਖਿਆ, ਕਿ ਇਨ੍ਹਾਂ ਗੱਲਾਂ ਨੂੰ ਕੋਈ ਮਨੁੱਖ ਨਾ ਜਾਣੇ ਅਤੇ ਤੂੰ ਨਾ ਮਰੇਂਗਾ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ24 ਤਾਂ ਸਿਦਕੀਯਾਹ ਨੇ ਯਿਰਮਿਯਾਹ ਨੂੰ ਆਖਿਆ ਕਿ ਇਹਨਾਂ ਗੱਲਾਂ ਨੂੰ ਕੋਈ ਮਨੁੱਖ ਨਾ ਜਾਣੇ ਅਤੇ ਤੂੰ ਨਾ ਮਰੇਂਗਾ See the chapter |