ਯਿਰਮਿਯਾਹ 38:25 - ਪਵਿੱਤਰ ਬਾਈਬਲ25 ਉਹ ਅਧਿਕਾਰੀ ਸ਼ਾਇਦ ਇਹ ਸੂਹ ਕੱਢ ਲੈਣ ਕਿ ਮੈਂ ਤੁਹਾਡੇ ਨਾਲ ਗੱਲ ਕੀਤੀ ਹੈ। ਤਾਂ ਉਹ ਤੁਹਾਡੇ ਕੋਲ ਆਉਣਗੇ ਅਤੇ ਆਖਣਗੇ, ‘ਯਿਰਮਿਯਾਹ ਦੱਸ ਸਾਨੂੰ ਕੀ ਤੂੰ ਰਾਜੇ ਸਿਦਕੀਯਾਹ ਨੂੰ ਕੀ ਆਖਿਆ। ਅਤੇ ਸਾਨੂੰ ਇਹ ਵੀ ਦੱਸ ਕਿ ਰਾਜੇ ਸਿਦਕੀਯਾਹ ਨੇ ਤੈਨੂੰ ਕੀ ਆਖਿਆ। ਸਾਡੇ ਨਾਲ ਇਮਾਨਦਾਰੀ ਨਾਲ ਹਰ ਗੱਲ ਕਰੀਂ ਨਹੀਂ ਤਾਂ ਅਸੀਂ ਤੈਨੂੰ ਮਾਰ ਦਿਆਂਗੇ।’ See the chapterਪਵਿੱਤਰ ਬਾਈਬਲ O.V. Bible (BSI)25 ਜੇ ਸਰਦਾਰ ਸੁਣਨ ਕਿ ਮੈਂ ਤੇਰੇ ਨਾਲ ਗੱਲਾਂ ਕੀਤੀਆਂ ਹਨ ਅਤੇ ਓਹ ਤੇਰੇ ਕੋਲ ਆਉਣ ਅਤੇ ਤੈਨੂੰ ਆਖਣ ਕਿ ਮੈਨੂੰ ਜ਼ਰਾ ਦੱਸ ਤਾਂ, ਤੈਂ ਪਾਤਸ਼ਾਹ ਨਾਲ ਕੀ ਗੱਲਾਂ ਕੀਤੀਆਂ ਹਨ? ਸਾਡੇ ਕੋਲੋਂ ਨਾ ਲੁਕਾ, ਅਸੀਂ ਤੈਨੂੰ ਨਾ ਮਾਰਾਂਗੇ। ਪਾਤਸ਼ਾਹ ਤੈਨੂੰ ਕੀ ਬੋਲਿਆ ਹੈ? See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ25 ਜੇ ਸਰਦਾਰ ਸੁਣਨ ਕਿ ਮੈਂ ਤੇਰੇ ਨਾਲ ਗੱਲਾਂ ਕੀਤੀਆਂ ਹਨ ਅਤੇ ਉਹ ਤੇਰੇ ਕੋਲ ਆਉਣ ਅਤੇ ਤੈਨੂੰ ਆਖਣ ਕਿ ਸਾਨੂੰ ਜ਼ਰਾ ਦੱਸ ਤਾਂ, ਤੂੰ ਰਾਜਾ ਨਾਲ ਕੀ ਗੱਲਾਂ ਕੀਤੀਆਂ ਹਨ? ਸਾਡੇ ਕੋਲੋਂ ਨਾ ਲੁਕਾ, ਅਸੀਂ ਤੈਨੂੰ ਨਾ ਮਰਾਂਗੇ। ਰਾਜਾ ਤੈਨੂੰ ਕੀ ਬੋਲਿਆ ਹੈ? See the chapter |