ਯਿਰਮਿਯਾਹ 38:26 - ਪਵਿੱਤਰ ਬਾਈਬਲ26 ਜੇ ਉਹ ਤੈਨੂੰ ਇਹ ਆਖਣ ਤਾਂ ਤੂੰ ਉਨ੍ਹਾਂ ਨੂੰ ਆਖੀਂ, ‘ਮੈਂ ਰਾਜੇ ਨੂੰ ਬੇਨਤੀ ਕਰ ਰਿਹਾ ਸੀ ਕਿ ਮੈਨੂੰ ਯਹੋਨਾਥਾਨ ਦੇ ਘਰ ਦੀ ਉਸ ਕਾਲ ਕੋਠੜੀ ਵਿੱਚ ਵਾਪਸ ਨਾ ਭੇਜਣਾ। ਜੇ ਮੈਨੂੰ ਓੱਥੇ ਜਾਣਾ ਪਿਆ ਤਾਂ ਮੈਂ ਮਰ ਜਾਵਾਂਗਾ।’” See the chapterਪਵਿੱਤਰ ਬਾਈਬਲ O.V. Bible (BSI)26 ਤਾਂ ਤੂੰ ਓਹਨਾਂ ਨੂੰ ਆਖੀਂ ਕਿ ਮੈਂ ਪਾਤਸ਼ਾਹ ਦੇ ਅੱਗੇ ਆਪਣੀ ਬੇਨਤੀ ਕੀਤੀ ਸੀ ਕਿ ਮੈਨੂੰ ਯਹੋਨਾਥਾਨ ਦੇ ਘਰ ਨਾ ਮੋੜ ਕੇ ਘੱਲੇ ਭਈ ਮੈਂ ਉੱਥੇ ਮਰ ਨਾ ਜਾਵਾਂ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ26 ਤਾਂ ਤੂੰ ਉਹਨਾਂ ਨੂੰ ਆਖੀਂ ਕਿ ਮੈਂ ਰਾਜਾ ਦੇ ਅੱਗੇ ਆਪਣੀ ਬੇਨਤੀ ਕੀਤੀ ਸੀ ਕਿ ਮੈਨੂੰ ਯੋਨਾਥਾਨ ਦੇ ਘਰ ਨਾ ਮੋੜ ਕੇ ਘੱਲੇ ਭਈ ਮੈਂ ਉੱਥੇ ਮਰ ਨਾ ਜਾਂਵਾਂ See the chapter |