ਯਿਰਮਿਯਾਹ 38:28 - ਪਵਿੱਤਰ ਬਾਈਬਲ28 ਇਸ ਯਿਰਮਿਯਾਹ ਮੰਦਰ ਵਿੱਚ ਉਦੋਂ ਤੀਕ ਨਜ਼ਰਬੰਦ ਰਿਹਾ ਜਿੰਨਾ ਚਿਰ ਤੀਕ ਕਿ ਯਰੂਸ਼ਲਮ ਉੱਤੇ ਕਬਜ਼ਾ ਨਹੀਂ ਹੋ ਗਿਆ। See the chapterਪਵਿੱਤਰ ਬਾਈਬਲ O.V. Bible (BSI)28 ਯਰੂਸ਼ਲਮ ਦੇ ਲਈ ਜਾਣ ਦੇ ਦਿਨ ਤੀਕ ਯਿਰਮਿਯਾਹ ਪਹਿਰੇਦਾਰਾਂ ਦੇ ਵੇਹੜੇ ਟਿਕਿਆ ਰਿਹਾ ਅਤੇ ਜਦ ਯਰੂਸ਼ਲਮ ਲਿਆ ਗਿਆ ਤਾਂ ਉਹ ਉੱਥੇ ਸੀ।। See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ28 ਯਰੂਸ਼ਲਮ ਦੇ ਲਏ ਜਾਣ ਦੇ ਦਿਨ ਤੱਕ ਯਿਰਮਿਯਾਹ ਪਹਿਰੇਦਾਰਾਂ ਦੇ ਵੇਹੜੇ ਵਿੱਚ ਟਿਕਿਆ ਰਿਹਾ ਅਤੇ ਜਦ ਯਰੂਸ਼ਲਮ ਲਿਆ ਗਿਆ ਤਾਂ ਉਹ ਉੱਥੇ ਸੀ। See the chapter |