Online Bible

- Advertisements -




ਯਿਰਮਿਯਾਹ 38:3 - ਪਵਿੱਤਰ ਬਾਈਬਲ

3 ਅਤੇ ਇਹ ਹੈ ਜੋ ਯਹੋਵਾਹ ਆਖਦਾ ਹੈ: ‘ਯਰੂਸ਼ਲਮ ਦਾ ਇਹ ਸ਼ਹਿਰ ਅਵੱਸ਼ ਹੀ ਬਾਬਲ ਦੇ ਰਾਜੇ ਦੀ ਫ਼ੌਜ ਦੇ ਹਵਾਲੇ ਕੀਤਾ ਜਾਵੇਗਾ। ਉਹ ਇਸ ਸ਼ਹਿਰ ਉੱਤੇ ਕਬਜ਼ਾ ਕਰੇਗਾ।’”

See the chapter Copy

ਪਵਿੱਤਰ ਬਾਈਬਲ O.V. Bible (BSI)

3 ਯਹੋਵਾਹ ਐਉਂ ਆਖਦਾ ਹੈ ਕਿ ਏਹ ਸ਼ਹਿਰ ਜ਼ਰੂਰ ਬਾਬਲ ਦੇ ਪਾਤਸ਼ਾਹ ਦੀ ਫੌਜ ਦੇ ਹੱਥ ਵਿੱਚ ਦਿੱਤਾ ਜਾਵੇਗਾ ਅਤੇ ਉਹ ਏਹ ਨੂੰ ਲੈ ਲਵੇਗਾ

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

3 ਯਹੋਵਾਹ ਇਸ ਤਰ੍ਹਾਂ ਆਖਦਾ ਹੈ ਕਿ ਇਹ ਸ਼ਹਿਰ ਜ਼ਰੂਰ ਬਾਬਲ ਦੇ ਰਾਜਾ ਦੀ ਫੌਜ ਦੇ ਹੱਥ ਵਿੱਚ ਦਿੱਤਾ ਜਾਵੇਗਾ ਅਤੇ ਉਹ ਇਹ ਨੂੰ ਲੈ ਲਵੇਗਾ

See the chapter Copy




ਯਿਰਮਿਯਾਹ 38:3

Follow us:

Advertisements


Advertisements