ਯਿਰਮਿਯਾਹ 38:5 - ਪਵਿੱਤਰ ਬਾਈਬਲ5 ਇਸ ਲਈ ਰਾਜੇ ਨੇ ਉਨ੍ਹਾਂ ਅਧਿਕਾਰੀਆਂ ਨੂੰ ਆਖਿਆ, “ਯਿਰਮਿਯਾਹ ਤੁਹਾਡੇ ਅਧਿਕਾਰ ਹੇਠਾਂ ਹੈ। ਮੈਂ ਤੁਹਾਨੂੰ ਰੋਕਣ ਲਈ ਕੁਝ ਵੀ ਨਹੀਂ ਕਰ ਸੱਕਦਾ।” See the chapterਪਵਿੱਤਰ ਬਾਈਬਲ O.V. Bible (BSI)5 ਅੱਗੋਂ ਸਿਦਕੀਯਾਹ ਪਾਤਸ਼ਾਹ ਨੇ ਆਖਿਆ, ਵੇਖੋ, ਏਹ ਤੁਹਾਡੇ ਹੱਥ ਵਿੱਚ ਹੈ, ਅਤੇ ਪਾਤਸ਼ਾਹ ਤੁਹਾਡੇ ਵਿਰੁੱਧ ਕੋਈ ਗੱਲ ਨਹੀਂ ਕਰ ਸੱਕਦਾ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ5 ਅੱਗੋਂ ਸਿਦਕੀਯਾਹ ਰਾਜਾ ਨੇ ਆਖਿਆ, ਵੇਖੋ, ਇਹ ਤੁਹਾਡੇ ਹੱਥ ਵਿੱਚ ਹੈ, ਅਤੇ ਰਾਜਾ ਤੁਹਾਡੇ ਵਿਰੁੱਧ ਕੋਈ ਗੱਲ ਨਹੀਂ ਕਰ ਸਕਦਾ See the chapter |