Online Bible

- Advertisements -




ਯਿਰਮਿਯਾਹ 38:8 - ਪਵਿੱਤਰ ਬਾਈਬਲ

8-9 ਅਬਦ-ਮਲਕ ਨੇ ਆਖਿਆ, “ਮੇਰੇ ਮਾਲਕ ਅਤੇ ਪਾਤਸ਼ਾਹ ਜੀ, ਉਨ੍ਹਾਂ ਅਧਿਕਾਰੀਆਂ ਨੇ ਮੰਦਾ ਕੰਮ ਕੀਤਾ ਹੈ। ਉਨ੍ਹਾਂ ਨੇ ਨਬੀ ਯਿਰਮਿਯਾਹ ਨਾਲ ਬੁਰਾ ਸਲੂਕ ਕੀਤਾ ਹੈ। ਉਨ੍ਹਾਂ ਨੇ ਉਸ ਨੂੰ ਟੋਏ ਵਿੱਚ ਸੁੱਟ ਦਿੱਤਾ ਹੈ। ਉਨ੍ਹਾਂ ਨੇ ਉਸ ਨੂੰ ਓੱਥੇ ਮਾਰਨ ਲਈ ਛੱਡ ਦਿੱਤਾ ਹੈ।”

See the chapter Copy

ਪਵਿੱਤਰ ਬਾਈਬਲ O.V. Bible (BSI)

8 ਤਦ ਅਬਦ-ਮਲਕ ਪਾਤਸ਼ਾਹ ਦੇ ਮਹਿਲ ਤੋਂ ਬਾਹਰ ਗਿਆ ਅਤੇ ਪਾਤਸ਼ਾਹ ਨੂੰ ਬੋਲਿਆ ਕਿ

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

8 ਤਦ ਅਬਦ-ਮਲਕ ਰਾਜਾ ਦੇ ਮਹਿਲ ਤੋਂ ਬਾਹਰ ਗਿਆ ਅਤੇ ਰਾਜਾ ਨੂੰ ਬੋਲਿਆ ਕਿ

See the chapter Copy




ਯਿਰਮਿਯਾਹ 38:8

Follow us:

Advertisements


Advertisements