Online Bible

- Advertisements -




ਯਿਰਮਿਯਾਹ 39:1 - ਪਵਿੱਤਰ ਬਾਈਬਲ

1 ਯਰੂਸ਼ਲਮ ਉੱਤੇ ਇਸ ਤਰ੍ਹਾਂ ਕਬਜ਼ਾ ਹੋਇਆ: ਯਹੂਦਾਹ ਦੇ ਰਾਜੇ ਸਿਦਕੀਯਾਹ ਦੇ ਰਾਜਕਾਲ ਦੇ 9ਵੇਂ ਵਰ੍ਹੇ ਦੇ 10ਵੇਂ ਮਹੀਨੇ ਦੌਰਾਨ ਬਾਬਲ ਦੇ ਰਾਜੇ ਨਬੂਕਦਨੱਸਰ ਨੇ ਯਰੂਸ਼ਲਮ ਉੱਤੇ ਆਪਣੀ ਪੂਰੀ ਫ਼ੌਜ ਲੈ ਕੇ ਚੜ੍ਹਾਈ ਕਰ ਦਿੱਤੀ। ਉਸ ਨੇ ਸ਼ਹਿਰ ਨੂੰ ਹਰਾਉਣ ਲਈ ਇਸਦੇ ਦੁਆਲੇ ਘੇਰਾ ਪਾ ਲਿਆ।

See the chapter Copy

ਪਵਿੱਤਰ ਬਾਈਬਲ O.V. Bible (BSI)

1 ਯਹੂਦਾਹ ਦੇ ਪਾਤਸ਼ਾਹ ਸਿਦਕੀਯਾਹ ਦੇ ਨੌਵੇਂ ਵਰ੍ਹੇ ਦੇ ਦੱਸਵੇਂ ਮਹੀਨੇ ਬਾਬਲ ਦੇ ਪਾਤਸ਼ਾਹ ਨਬੂਕਦਰੱਸਰ ਨੇ ਅਤੇ ਉਹ ਦੀ ਸਾਰੀ ਫੌਜ ਨੇ ਚੜ੍ਹਾਈ ਕੀਤੀ ਅਤੇ ਯਰੂਸ਼ਲਮ ਉੱਤੇ ਘੇਰਾ ਪਾ ਲਿਆ

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

1 ਯਹੂਦਾਹ ਦੇ ਰਾਜਾ ਸਿਦਕੀਯਾਹ ਦੇ ਸ਼ਾਸਨ ਦੇ ਨੌਵੇਂ ਸਾਲ ਦੇ ਦਸਵੇਂ ਮਹੀਨੇ ਬਾਬਲ ਦੇ ਰਾਜਾ ਨਬੂਕਦਨੱਸਰ ਨੇ ਅਤੇ ਉਹ ਦੀ ਸਾਰੀ ਸੈਨਾਂ ਨੇ ਚੜਾਈ ਕੀਤੀ ਅਤੇ ਯਰੂਸ਼ਲਮ ਉੱਤੇ ਘੇਰਾ ਪਾ ਲਿਆ

See the chapter Copy




ਯਿਰਮਿਯਾਹ 39:1

Follow us:

Advertisements


Advertisements