Online Bible

- Advertisements -




ਯਿਰਮਿਯਾਹ 39:10 - ਪਵਿੱਤਰ ਬਾਈਬਲ

10 ਪਰ ਖਾਸ ਸੁਰੱਖਿਆ ਸੈਨਿਕਾਂ ਦੇ ਕਮਾਂਡਰ ਨਬੂਜ਼ਰਦਾਨ ਨੇ ਯਹੂਦਾਹ ਦੇ ਕੁਝ ਲੋਕਾਂ ਨੂੰ ਪਿੱਛੇ ਛੱਡ ਦਿੱਤਾ। ਇਹ ਉਹ ਲੋਕ ਸਨ ਜਿਨ੍ਹਾਂ ਕੋਲ ਕੁਝ ਵੀ ਨਹੀਂ ਸੀ। ਇਸ ਲਈ ਉਸ ਦਿਨ ਨਬੂਜ਼ਰਦਾਨ ਨੇ ਯਹੂਦਾਹ ਦੇ ਉਨ੍ਹਾਂ ਗਰੀਬ ਲੋਕਾਂ ਨੂੰ ਅੰਗੂਰਾਂ ਦੇ ਬਗੀਚੇ ਅਤੇ ਖੇਤ ਦੇ ਦਿੱਤੇ।

See the chapter Copy

ਪਵਿੱਤਰ ਬਾਈਬਲ O.V. Bible (BSI)

10 ਅਤੇ ਲੋਕਾਂ ਵਿੱਚੋਂ ਗਰੀਬ ਜਿਨ੍ਹਾਂ ਕੋਲ ਕੁੱਝ ਨਹੀਂ ਸੀ ਨਬੂਜ਼ਰਦਾਨ ਜਲਾਦਾਂ ਦੇ ਕਪਤਾਨ ਨੇ ਯਹੂਦਾਹ ਦੇ ਦੇਸ ਵਿੱਚ ਰਹਿਣ ਦਿੱਤਾ ਅਤੇ ਉੱਸੇ ਦਿਨ ਉਹ ਨੇ ਓਹਨਾਂ ਨੂੰ ਅਗੂੰਰਾਂ ਦੇ ਬਾਗ ਅਤੇ ਖੇਤ ਦਿੱਤੇ।।

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

10 ਅਤੇ ਲੋਕਾਂ ਵਿੱਚੋਂ ਗਰੀਬ ਜਿਹਨਾਂ ਕੋਲ ਕੁਝ ਨਹੀਂ ਸੀ ਨਬੂਜ਼ਰਦਾਨ ਜੱਲਾਦਾਂ ਦੇ ਕਪਤਾਨ ਨੇ ਯਹੂਦਾਹ ਦੇ ਦੇਸ ਵਿੱਚ ਰਹਿਣ ਦਿੱਤਾ ਅਤੇ ਉਸੇ ਦਿਨ ਉਹ ਨੇ ਉਹਨਾਂ ਨੂੰ ਅੰਗੂਰਾਂ ਦੇ ਬਾਗ਼ ਅਤੇ ਖੇਤ ਦਿੱਤੇ।

See the chapter Copy




ਯਿਰਮਿਯਾਹ 39:10

Follow us:

Advertisements


Advertisements