ਯਿਰਮਿਯਾਹ 39:12 - ਪਵਿੱਤਰ ਬਾਈਬਲ12 “ਯਿਰਮਿਯਾਹ ਨੂੰ ਲੱਭੋ ਅਤੇ ਅਤੇ ਉਸਦੀ ਦੇਖ ਭਾਲ ਕਰੋ। ਉਸ ਨੂੰ ਕੋਈ ਨੁਕਸਾਨ ਨਾ ਪਹੁੰਚੇ। ਉਸ ਨੂੰ ਜੋ ਵੀ ਉਹ ਮਂਗਦਾ ਹੈ, ਦੇ ਦਿਓ।” See the chapterਪਵਿੱਤਰ ਬਾਈਬਲ O.V. Bible (BSI)12 ਉਹ ਨੂੰ ਲੈ ਅਤੇ ਉਹ ਦੇ ਉੱਤੇ ਤੇਰੀ ਨਿਗਾਹ ਰਹੇ। ਉਹ ਦੇ ਨਾਲ ਕੋਈ ਬੁਰਿਆਈ ਨਾ ਕਰ ਪਰ ਜਿਵੇਂ ਉਹ ਤੈਨੂੰ ਬੋਲੇ ਉਹ ਦੇ ਨਾਲ ਤਿਵੇਂ ਹੀ ਕਰ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ12 ਉਹ ਨੂੰ ਲੈ ਅਤੇ ਉਹ ਦੇ ਉੱਤੇ ਤੇਰੀ ਨਿਗਾਹ ਰਹੇ। ਉਹ ਦੇ ਨਾਲ ਕੋਈ ਬੁਰਿਆਈ ਨਾ ਕਰ ਪਰ ਜਿਵੇਂ ਉਹ ਤੈਨੂੰ ਬੋਲੇ ਉਹ ਦੇ ਨਾਲ ਤਿਵੇਂ ਹੀ ਕਰ See the chapter |