ਯਿਰਮਿਯਾਹ 39:15 - ਪਵਿੱਤਰ ਬਾਈਬਲ15 ਜਦੋਂ ਗਾਰਦ ਯਿਰਮਿਯਾਹ ਨੂੰ ਮੰਦਰ ਦੇ ਵਰਾਂਡੇ ਵਿੱਚ ਦੇਖ ਰਹੇ ਸਨ, ਉਸ ਨੂੰ ਯਹੋਵਾਹ ਵੱਲੋਂ ਇੱਕ ਸੰਦੇਸ਼ ਆਇਆ। ਸੰਦੇਸ਼ ਇਹ ਸੀ: See the chapterਪਵਿੱਤਰ ਬਾਈਬਲ O.V. Bible (BSI)15 ਤਾਂ ਯਿਰਮਿਯਾਹ ਕੋਲ ਯਹੋਵਾਹ ਦਾ ਬਚਨ ਆਇਆ ਜਦ ਉਹ ਪਹਿਰੇਦਾਰਾਂ ਦੇ ਵੇਹੜੇ ਵਿੱਚ ਬੰਦ ਸੀ ਕਿ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ15 ਤਾਂ ਯਿਰਮਿਯਾਹ ਕੋਲ ਯਹੋਵਾਹ ਦਾ ਬਚਨ ਆਇਆ ਜਦ ਉਹ ਪਹਿਰੇਦਾਰਾਂ ਦੇ ਵੇਹੜੇ ਵਿੱਚ ਬੰਦ ਸੀ ਕਿ See the chapter |