ਯਿਰਮਿਯਾਹ 39:17 - ਪਵਿੱਤਰ ਬਾਈਬਲ17 ਪਰ ਮੈਂ ਤੁਹਾਨੂੰ ਉਸ ਦਿਨ ਬਚਾ ਲਵਾਂਗਾ ਅਬਦ-ਮਲਕ।’ ਯਹੋਵਾਹ ਦਾ ਸੰਦੇਸ਼ ਹੈ ਇਹ। ‘ਤੈਨੂੰ ਉਨ੍ਹਾਂ ਲੋਕਾਂ ਦੇ ਹਵਾਲੇ ਨਹੀਂ ਕੀਤਾ ਜਾਵੇਗਾ ਜਿਨ੍ਹਾਂ ਕੋਲੋਂ ਤੂੰ ਭੈਭੀਤ ਹੈਂ। See the chapterਪਵਿੱਤਰ ਬਾਈਬਲ O.V. Bible (BSI)17 ਉਸ ਦਿਨ ਮੈਂ ਤੈਨੂੰ ਛੱਡ ਦਿਆਂਗਾ, ਯਹੋਵਾਹ ਦਾ ਵਾਕ ਹੈ, ਅਤੇ ਤੂੰ ਓਹਨਾਂ ਮਨੁੱਖਾਂ ਦੇ ਹੱਥ ਵਿੱਚ ਨਾ ਦਿੱਤਾ ਜਾਵੇਂਗਾ ਜਿਨ੍ਹਾਂ ਦੇ ਅੱਗੇ ਤੂੰ ਭੈ ਖਾਂਦਾ ਹੈਂ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ17 ਉਸ ਦਿਨ ਮੈਂ ਤੈਨੂੰ ਛੱਡ ਦਿਆਂਗਾ, ਯਹੋਵਾਹ ਦਾ ਵਾਕ ਹੈ, ਅਤੇ ਤੂੰ ਉਹਨਾਂ ਮਨੁੱਖਾਂ ਦੇ ਹੱਥ ਵਿੱਚ ਨਾ ਦਿੱਤਾ ਜਾਵੇਗਾ ਜਿਹਨਾਂ ਦੇ ਅੱਗੋਂ ਤੂੰ ਭੈਅ ਖਾਂਦਾ ਹੈ See the chapter |