ਯਿਰਮਿਯਾਹ 39:18 - ਪਵਿੱਤਰ ਬਾਈਬਲ18 ਮੈਂ ਤੇਰੀ ਰੱਖਿਆ ਕਰਾਂਗਾ ਅਬਦ-ਮਲਕ। ਤੂੰ ਤਲਵਾਰ ਨਾਲ ਨਹੀਂ ਮਰੇਂਗਾ ਸਗੋਂ ਤੂੰ ਬਚਕੇ ਨਿਕਲ ਜਾਵੇਂਗਾ ਅਤੇ ਜੀਵੇਂਗਾ। ਅਜਿਹਾ ਇਸ ਲਈ ਵਾਪਰੇਗਾ ਕਿਉਂ ਕਿ ਤੂੰ ਮੇਰੇ ਉੱਤੇ ਭਰੋਸਾ ਕੀਤਾ ਹੈ।’” ਇਹ ਸੰਦੇਸ਼ ਯਹੋਵਾਹ ਵੱਲੋਂ ਸੀ। See the chapterਪਵਿੱਤਰ ਬਾਈਬਲ O.V. Bible (BSI)18 ਮੈਂ ਤੈਨੂੰ ਜ਼ਰੂਰ ਛੁਡਾਵਾਂਗਾ ਅਤੇ ਤੂੰ ਤਲਵਾਰ ਨਾਲ ਨਾ ਡਿੱਗੇਗਾ ਸੱਗੋਂ ਤੇਰੀ ਜਾਨ ਤੇਰੇ ਲਈ ਲੁੱਟ ਦਾ ਮਾਲ ਹੋਵੇਗੀ ਕਿਉਂ ਜੋ ਤੈਂ ਮੇਰੇ ਉੱਤੇ ਭਰੋਸਾ ਰੱਖਿਆ, ਯਹੋਵਾਹ ਦਾ ਵਾਕ ਹੈ।। See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ18 ਮੈਂ ਤੈਨੂੰ ਜ਼ਰੂਰ ਛੁਡਾਵਾਂਗਾ ਅਤੇ ਤੂੰ ਤਲਵਾਰ ਨਾਲ ਨਾ ਡਿੱਗੇਂਗਾ ਸਗੋਂ ਤੇਰੀ ਜਾਨ ਤੇਰੇ ਲਈ ਲੁੱਟ ਦਾ ਮਾਲ ਹੋਵੇਗੀ ਕਿਉਂ ਜੋ ਤੂੰ ਮੇਰੇ ਉੱਤੇ ਭਰੋਸਾ ਰੱਖਿਆ, ਯਹੋਵਾਹ ਦਾ ਵਾਕ ਹੈ। See the chapter |