Online Bible

- Advertisements -




ਯਿਰਮਿਯਾਹ 39:3 - ਪਵਿੱਤਰ ਬਾਈਬਲ

3 ਫ਼ੇਰ ਬਾਬਲ ਦੇ ਰਾਜੇ ਦੇ ਸਾਰੇ ਸ਼ਾਹੀ ਅਧਿਕਾਰੀ ਯਰੂਸ਼ਲਮ ਸ਼ਹਿਰ ਵਿੱਚ ਆਏ। ਉਹ ਅੰਦਰ ਆਕੇ ਵਿੱਚਕਾਰਲੇ ਦਰਵਾਜ਼ੇ ਕੋਲ ਬੈਠ ਗਏ। ਉਨ੍ਹਾਂ ਅਧਿਕਾਰੀਆਂ ਦੇ ਨਾਮ ਇਹ ਹਨ: ਨੇਰਗਲ ਸ਼ਰਾਸਰ, ਜ਼ਿਲਾ ਸਮਗਰ-ਨਬੂ ਦਾ ਪ੍ਰਬੰਧਕ, ਇੱਕ ਬਹੁਤ ਉੱਚ ਅਧਿਕਾਰੀ, ਇੱਕ ਹੋਰ ਬਹੁਤ ਉੱਚ-ਅਧਿਕਾਰੀ, ਸਰਸੱਕੀਮ ਅਤੇ ਕਈ ਹੋਰ ਮਹੱਤਵਪੂਰਣ ਅਧਿਕਾਰੀ ਓੱਥੇ ਸਨ।

See the chapter Copy

ਪਵਿੱਤਰ ਬਾਈਬਲ O.V. Bible (BSI)

3 ਤਾਂ ਬਾਬਲ ਦੇ ਪਾਤਸ਼ਾਹ ਦੇ ਸਾਰੇ ਸਰਦਾਰ ਅੰਦਰ ਆ ਕੇ ਵਿਚਲੇ ਫਾਟਕ ਵਿੱਚ ਬੈਠ ਗਏ ਅਰਥਾਤ ਨੇਰਗਲ-ਸ਼ਰਾਸਰ, ਸਮਗਰ- ਨਬੂ ਸਰਸਕੀਮ, ਖੁਸਰਿਆਂ ਦਾ ਚੌਧਰੀ ਨੇਰਗਲ-ਸ਼ਰਾਸਰ, ਨਜੂਮੀਆਂ ਦਾ ਉਸਤਾਦ ਅਤੇ ਬਾਬਲ ਦੇ ਪਾਤਸ਼ਾਹ ਦੇ ਬਾਕੀ ਦੇ ਸਾਰੇ ਸਰਦਾਰ

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

3 ਤਾਂ ਬਾਬਲ ਦੇ ਰਾਜਾ ਦੇ ਸਾਰੇ ਸਰਦਾਰ ਅੰਦਰ ਆ ਕੇ ਵਿਚਲੇ ਫਾਟਕ ਵਿੱਚ ਬੈਠ ਗਏ ਅਰਥਾਤ ਨੇਰਗਲ-ਸ਼ਰਾਸਰ, ਸਮਗਰ-ਨੂਬ, ਸਰਸਕੀਮ, ਖੁਸਰਿਆਂ ਦਾ ਪ੍ਰਧਾਨ ਨੇਰਗਲ-ਸ਼ਰਾਸਰ, ਨਜੂਮੀਆਂ ਦਾ ਉਸਤਾਦ ਅਤੇ ਬਾਬਲ ਦੇ ਰਾਜਾ ਦੇ ਬਾਕੀ ਸਾਰੇ ਸਰਦਾਰ

See the chapter Copy




ਯਿਰਮਿਯਾਹ 39:3

Follow us:

Advertisements


Advertisements