ਯਿਰਮਿਯਾਹ 39:5 - ਪਵਿੱਤਰ ਬਾਈਬਲ5 ਬਾਬਲ ਦੀ ਫ਼ੌਜ ਨੇ ਸਿਦਕੀਯਾਹ ਅਤੇ ਉਸ ਦੇ ਸਿਪਾਹੀਆਂ ਦਾ ਪਿੱਛਾ ਕੀਤਾ। ਉਨ੍ਹਾਂ ਫ਼ੌਜੀਆਂ ਨੇ ਸਿਦਕੀਯਾਹ ਨੂੰ ਯਰੀਹੋ ਦੇ ਮੈਦਾਨ ਵਿੱਚ ਜਾ ਘੇਰਿਆ। ਉਨ੍ਹਾਂ ਨੇ ਸਿਦਕੀਯਾਹ ਨੂੰ ਫ਼ੜ ਲਿਆ ਅਤੇ ਉਸ ਨੂੰ ਬਾਬਲ ਦੇ ਰਾਜੇ ਨਬੂਕਦਨੱਸਰ ਕੋਲ ਲੈ ਗਏ। ਨਬੂਕਦਨੱਸਰ ਹਮਾਬ ਦੇ ਦੇਸ ਵਿੱਚ ਰਿਬਲਾਹ ਕਸਬੇ ਵਿੱਚ ਸੀ। ਉਸ ਸਥਾਨ ਉੱਤੇ ਨਬੂਕਦਨੱਸਰ ਨੇ ਇਹ ਨਿਆਂ ਕੀਤਾ ਕਿ ਸਿਦਕੀਯਾਹ ਨਾਲ ਕੀ ਸਲੂਕ ਕੀਤਾ ਜਾਵੇ। See the chapterਪਵਿੱਤਰ ਬਾਈਬਲ O.V. Bible (BSI)5 ਕਸਦੀਆਂ ਦੀ ਫੌਜ ਨੇ ਓਹਨਾਂ ਦਾ ਪਿੱਛਾ ਕੀਤਾ ਅਤੇ ਸਿਦਕੀਯਾਹ ਨੂੰ ਯਰੀਹੋ ਦੇ ਮਦਾਨ ਵਿੱਚ ਫੜ ਲਿਆ ਅਤੇ ਉਹ ਨੂੰ ਲੈ ਕੇ ਹਮਾਥ ਦੇਸ ਦੇ ਰਿਬਲਾਹ ਵਿੱਚ ਬਾਬਲ ਦੇ ਪਾਤਸ਼ਾਹ ਨਬੂਕਦਰੱਸਰ ਦੇ ਕੋਲ ਲਿਆਂਦਾ। ਉਸ ਨੇ ਉਹ ਦੀ ਸਜ਼ਾ ਬੋਲ ਦਿੱਤੀ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ5 ਕਸਦੀਆਂ ਦੀ ਸੈਨਾਂ ਨੇ ਉਹਨਾਂ ਦਾ ਪਿੱਛਾ ਕੀਤਾ ਅਤੇ ਸਿਦਕੀਯਾਹ ਨੂੰ ਯਰੀਹੋ ਦੇ ਮੈਦਾਨ ਵਿੱਚ ਫੜ੍ਹ ਲਿਆ ਅਤੇ ਉਹ ਨੂੰ ਲੈ ਕੇ ਹਮਾਥ ਦੇਸ ਦੇ ਰਿਬਲਾਹ ਵਿੱਚ ਬਾਬਲ ਦੇ ਰਾਜਾ ਨਬੂਕਦਨੱਸਰ ਦੇ ਕੋਲ ਲਿਆਂਦਾ। ਉਸ ਨੇ ਉਹ ਦੀ ਸਜ਼ਾ ਬੋਲ ਦਿੱਤੀ See the chapter |