ਯਿਰਮਿਯਾਹ 39:6 - ਪਵਿੱਤਰ ਬਾਈਬਲ6 ਓੱਥੇ, ਰਿਬਲਾਹ ਦੇ ਕਸਬੇ ਵਿੱਚ ਬਾਬਲ ਦੇ ਰਾਜੇ ਨੇ ਸਿਦਕੀਯਾਹ ਦੀਆਂ ਅੱਖਾਂ ਸਾਹਮਣੇ ਸਿਦਕੀਯਾਹ ਦੇ ਪੁੱਤਰਾਂ ਨੂੰ ਮਾਰ ਦਿੱਤਾ। ਅਤੇ ਨਬੂਕਦਨੱਸਰ ਨੇ ਸਿਦਕੀਯਾਹ ਦੀਆਂ ਨਜ਼ਰਾਂ ਸਾਹਮਣੇ ਯਹੂਦਾਹ ਦੇ ਸਾਰੇ ਸ਼ਾਹੀ ਅਧਿਕਾਰੀਆਂ ਨੂੰ ਵੀ ਮਾਰ ਦਿੱਤਾ। See the chapterਪਵਿੱਤਰ ਬਾਈਬਲ O.V. Bible (BSI)6 ਬਾਬਲ ਦੇ ਪਾਤਸ਼ਾਹ ਨੇ ਸਿਦਕੀਯਾਹ ਦੇ ਪੁੱਤ੍ਰਾਂ ਨੂੰ ਉਹ ਦੀਆਂ ਅੱਖਾਂ ਦੇ ਸਾਹਮਣੇ ਰਿਬਲਾਹ ਵਿੱਚ ਵੱਢ ਸੁੱਟਿਆ ਅਤੇ ਬਾਬਲ ਦੇ ਪਾਤਸ਼ਾਹ ਨੇ ਯਹੂਦਾਹ ਦੇ ਸਾਰੇ ਸ਼ਰੀਫਾਂ ਨੂੰ ਵੀ ਵੱਢ ਸੁੱਟਿਆ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ6 ਬਾਬਲ ਦੇ ਰਾਜਾ ਨੇ ਸਿਦਕੀਯਾਹ ਦੇ ਪੁੱਤਰਾਂ ਨੂੰ ਉਹ ਦੀਆਂ ਗੱਲਾਂ ਦੇ ਸਾਹਮਣੇ ਰਿਬਲਾਹ ਵਿੱਚ ਵੱਢ ਸੁੱਟਿਆ ਅਤੇ ਬਾਬਲ ਦੇ ਰਾਜਾ ਨੇ ਯਹੂਦਾਹ ਦੇ ਸਾਰੇ ਸ਼ਰੀਫਾਂ ਨੂੰ ਵੀ ਵੱਢ ਸੁੱਟਿਆ See the chapter |