ਯਿਰਮਿਯਾਹ 39:7 - ਪਵਿੱਤਰ ਬਾਈਬਲ7 ਫ਼ੇਰ ਨਬੂਕਦਨੱਸਰ ਨੇ ਸਿਦਕੀਯਾਹ ਦੀਆਂ ਅੱਖਾਂ ਕੱਢ ਦਿੱਤੀਆਂ। ਉਸ ਨੇ ਸਿਦਕੀਯਾਹ ਨੂੰ ਤਾਂਬੇ ਦੀਆਂ ਜ਼ੰਜ਼ੀਰਾਂ ਨਾਲ ਬੰਨ੍ਹ ਦਿੱਤਾ ਅਤੇ ਉਸ ਨੂੰ ਬਾਬਲ ਲੈ ਗਿਆ। See the chapterਪਵਿੱਤਰ ਬਾਈਬਲ O.V. Bible (BSI)7 ਉਸ ਸਿਦਕੀਯਾਹ ਦੀਆਂ ਅੱਖਾਂ ਅੰਨ੍ਹੀਆਂ ਕਰ ਦਿੱਤੀਆਂ ਅਤੇ ਉਹ ਨੂੰ ਪਿੱਤਲ ਦੀਆਂ ਬੇੜੀਆਂ ਨਾਲ ਬੰਨ੍ਹ ਕੇ ਬਾਬਲ ਨੂੰ ਲੈ ਗਿਆ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ7 ਉਸ ਸਿਦਕੀਯਾਹ ਦੀਆਂ ਅੱਖਾਂ ਕੱਢ ਛੱਡੀਆਂ ਦਿੱਤੀਆਂ ਅਤੇ ਉਹ ਨੂੰ ਪਿੱਤਲ ਦੀਆਂ ਬੇੜੀਆਂ ਨਾਲ ਜਕੜ ਕੇ ਬਾਬਲ ਨੂੰ ਲੈ ਗਿਆ See the chapter |