ਯਿਰਮਿਯਾਹ 4:1 - ਪਵਿੱਤਰ ਬਾਈਬਲ1 ਇਹ ਸੰਦੇਸ਼ ਯਹੋਵਾਹ ਵੱਲੋਂ ਸੀ। “ਇਸਰਾਏਲ, ਜੇ ਤੂੰ ਪਰਤ ਆਉਣਾ ਚਾਹੁੰਦਾ ਹੈਂ, ਤਾਂ ਮੇਰੇ ਵੱਲ ਪਰਤ ਆ। ਆਪਣੇ ਬੁੱਤਾਂ ਨੂੰ ਸੁੱਟ ਦੇ। ਮੇਰੇ ਤੋਂ ਦੂਰ ਭਟਕ ਨਾ। See the chapterਪਵਿੱਤਰ ਬਾਈਬਲ O.V. Bible (BSI)1 ਹੇ ਇਸਰਾਏਲ, ਜੇ ਤੂੰ ਮੁੜੇਂ, ਯਹੋਵਾਹ ਦਾ ਵਾਕ, ਤਾਂ ਤੂੰ ਮੇਰੀ ਵੱਲ ਮੁੜੇਂਗਾ। ਜੇ ਤੂੰ ਆਪਣੀਆਂ ਘਿਣਾਉਣੀਆਂ ਚੀਜ਼ਾਂ ਨੂੰ ਮੇਰੇ ਅੱਗੋਂ ਦੂਰ ਕਰੇਂ, ਜੇ ਤੂੰ ਅਵਾਰਾ ਨਾ ਫਿਰੇਂ, See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ1 ਹੇ ਇਸਰਾਏਲ, ਜੇ ਤੂੰ ਮੁੜੇਂ, ਯਹੋਵਾਹ ਦਾ ਵਾਕ ਹੈ, ਤਾਂ ਤੂੰ ਮੇਰੀ ਵੱਲ ਮੁੜੇਂਗਾ। ਜੇ ਤੂੰ ਆਪਣੀਆਂ ਘਿਣਾਉਣੀਆਂ ਚੀਜ਼ਾਂ ਨੂੰ ਮੇਰੇ ਅੱਗੋਂ ਦੂਰ ਕਰੇਂ, ਜੇ ਤੂੰ ਅਵਾਰਾ ਨਾ ਫਿਰੇਂ, See the chapter |