Online Bible

- Advertisements -




ਯਿਰਮਿਯਾਹ 4:11 - ਪਵਿੱਤਰ ਬਾਈਬਲ

11 ਉਸ ਸਮੇਂ ਯਹੂਦਾਹ ਅਤੇ ਯਰੂਸ਼ਲਮ ਦੇ ਲੋਕਾਂ ਨੂੰ ਇੱਕ ਸੰਦੇਸ਼ ਦਿੱਤਾ ਜਾਵੇਗਾ, “ਨੰਗੀਆਂ ਪਹਾੜੀਆਂ ਤੋਂ ਇੱਕ ਹਵਾ ਵਗ ਰਹੀ ਹੈ। ਇਹ ਮਾਰੂਬਲ ਵਿੱਚੋਂ ਮੇਰੇ ਲੋਕਾਂ ਲਈ ਆਉਂਦੀ ਹੈ। ਇਹ ਕੋਮਲ ਹਵਾ ਨਹੀਂ ਜਿਸਦਾ ਇਸਤੇਮਾਲ ਕਿਸਾਨ ਤੂੜੀ ਉਡਾਉਣ ਲਈ ਕਰਦੇ ਹਨ।

See the chapter Copy

ਪਵਿੱਤਰ ਬਾਈਬਲ O.V. Bible (BSI)

11 ਉਸ ਵੇਲੇ ਏਸ ਪਰਜਾ ਨੂੰ ਅਤੇ ਯਰੂਸ਼ਲਮ ਨੂੰ ਇਹ ਆਖਿਆ ਜਾਵੇਗਾ ਕਿ ਉੱਚਿਆਂ ਥਾਵਾਂ ਤੋਂ ਇੱਕ ਤੱਤੀ ਹਵਾ ਮੇਰੀ ਪਰਜਾ ਦੀ ਧੀ ਵੱਲ ਉਜਾੜ ਤੋਂ ਵੱਗੇਗੀ. - ਉਡਾਉਣ ਯਾ ਸਾਫ ਕਰਨ ਲਈ ਨਹੀਂ,

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

11 ਉਸ ਵੇਲੇ ਇਸ ਪਰਜਾ ਨੂੰ ਅਤੇ ਯਰੂਸ਼ਲਮ ਨੂੰ ਇਹ ਆਖਿਆ ਜਾਵੇਗਾ ਕਿ ਉੱਚਿਆਂ ਥਾਵਾਂ ਤੋਂ ਇੱਕ ਤੱਤੀ ਹਵਾ ਮੇਰੀ ਪਰਜਾ ਦੀ ਧੀ ਵੱਲ ਉਜਾੜ ਤੋਂ ਵੱਗੇਗੀ, ਉਡਾਉਣ ਜਾਂ ਸਾਫ਼ ਕਰਨ ਲਈ ਨਹੀਂ,

See the chapter Copy




ਯਿਰਮਿਯਾਹ 4:11

Follow us:

Advertisements


Advertisements