ਯਿਰਮਿਯਾਹ 4:12 - ਪਵਿੱਤਰ ਬਾਈਬਲ12 ਇਹ ਇੱਕ ਤਕੜੀ ਹਵਾ ਹੈ ਜੋ ਮੈਥੋਂ ਆਉਂਦੀ ਹੈ। ਹੁਣ ਮੈਂ ਯਹੂਦਾਹ ਦੇ ਖਿਲਾਫ਼ ਆਪਣਾ ਨਿਆਂ ਘੋਸ਼ਿਤ ਕਰਾਂਗਾ।” See the chapterਪਵਿੱਤਰ ਬਾਈਬਲ O.V. Bible (BSI)12 ਸਗੋਂ ਉੱਥੋਂ ਇੱਕ ਤੁੰਦ ਹਵਾ ਮੇਰੇ ਲਈ ਵੱਗੇਗੀ, ਨਾਲੇ ਹੁਣ ਮੈਂ ਓਹਨਾਂ ਉੱਤੇ ਨਿਆਉਂ ਕਰਾਂਗਾ।। See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ12 ਸਗੋਂ ਉੱਥੋਂ ਇੱਕ ਤੁੰਦ ਹਵਾ ਮੇਰੇ ਲਈ ਵੱਗੇਗੀ, ਨਾਲੇ ਹੁਣ ਮੈਂ ਉਹਨਾਂ ਉੱਤੇ ਨਿਆਂ ਕਰਾਂਗਾ। See the chapter |