Online Bible

- Advertisements -




ਯਿਰਮਿਯਾਹ 4:14 - ਪਵਿੱਤਰ ਬਾਈਬਲ

14 ਯਰੂਸ਼ਲਮ ਦੇ ਲੋਕੋ, ਬਦੀ ਨੂੰ ਆਪਣੇ ਦਿਲਾਂ ਉੱਤੋਂ ਧੋ ਦਿਓ। ਆਪਣੇ ਦਿਲਾਂ ਨੂੰ ਪਾਕ ਬਣਾ ਲਵੋ ਤਾਂ ਜੋ ਤੁਸੀਂ ਬਚ ਸੱਕੋ। ਮੰਦੀਆਂ ਯੋਜਨਾਵਾਂ ਨਾ ਬਣਾਉਂਦੇ ਰਹੋ।

See the chapter Copy

ਪਵਿੱਤਰ ਬਾਈਬਲ O.V. Bible (BSI)

14 ਹੇ ਯਰੂਸ਼ਲਮ, ਤੂੰ ਆਪਣੇ ਦਿਲ ਨੂੰ ਬੁਰਿਆਈ ਤੋਂ ਧੋ, ਭਈ ਤੂੰ ਬਚਾਇਆ ਜਾਵੇਂ। ਕਿੰਨਾ ਚਿਰ ਤੇਰੇ ਬੁਰੇ ਖਿਆਲ ਤੇਰੇ ਮਨ ਵਿੱਚ ਰਹਿਣਗੇ?

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

14 ਹੇ ਯਰੂਸ਼ਲਮ, ਤੂੰ ਆਪਣੇ ਦਿਲ ਨੂੰ ਬੁਰਿਆਈ ਤੋਂ ਧੋ, ਭਈ ਤੂੰ ਬਚਾਇਆ ਜਾਵੇਂ। ਕਿੰਨ੍ਹਾਂ ਚਿਰ ਤੇਰੇ ਬੁਰੇ ਖਿਆਲ ਤੇਰੇ ਮਨ ਵਿੱਚ ਰਹਿਣਗੇ?

See the chapter Copy




ਯਿਰਮਿਯਾਹ 4:14

Follow us:

Advertisements


Advertisements