Online Bible

- Advertisements -




ਯਿਰਮਿਯਾਹ 4:2 - ਪਵਿੱਤਰ ਬਾਈਬਲ

2 ਜੇ ਤੂੰ ਇਹ ਆਖਦਿਆਂ ਹੋਇਆਂ ਇਕਰਾਰ ਕਰਨ ਲਈ ਮੇਰੇ ਨਾਮ ਦਾ ਇਸਤੇਮਾਲ ਸੱਚਾਈ, ਇਮਾਨਦਾਰੀ ਅਤੇ ਸਹੀ ਢੰਗ ਨਾਲ ਕਰੇਂਗਾ, ‘ਯਹੋਵਾਹ ਦੀ ਜ਼ਿੰਦਗੀ ਦੁਆਰਾ,’ ਤਾਂ ਕੌਮਾਂ ਨੂੰ ਯਹੋਵਾਹ ਵੱਲੋਂ ਅਸੀਸ ਮਿਲੇਗੀ। ਉਹ ਉਨ੍ਹਾਂ ਗੱਲਾਂ ਬਾਰੇ ਚਰਚਾ ਕਰਨਗੇ ਜਿਹੜੀਆਂ ਯਹੋਵਾਹ ਨੇ ਕੀਤੀਆਂ ਨੇ।”

See the chapter Copy

ਪਵਿੱਤਰ ਬਾਈਬਲ O.V. Bible (BSI)

2 ਜੇ ਤੂੰ ਜੀਉਂਦੇ ਯਹੋਵਾਹ ਦੀ ਸੌਂਹ ਖਾਵੇਂ, ਸਚਿਆਈ ਨਾਲ, ਨਿਆਉਂ ਨਾਲ ਅਤੇ ਧਰਮ ਨਾਲ, ਤਦ ਕੌਮਾਂ ਉਹ ਦੇ ਵਿੱਚ ਆਪ ਨੂੰ ਮੁਬਾਰਕ ਆਖਣਗੀਆਂ, ਅਤੇ ਉਸ ਨੂੰ ਉਸਤਤ ਦੇਣਗੀਆਂ।।

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

2 ਜੇ ਤੂੰ ਜੀਉਂਦੇ ਯਹੋਵਾਹ ਦੀ ਸਹੁੰ ਖਾਵੇਂ, ਸਚਿਆਈ ਨਾਲ, ਨਿਆਂ ਨਾਲ ਅਤੇ ਧਰਮ ਨਾਲ, ਤਦ ਕੌਮਾਂ ਉਹ ਦੇ ਵਿੱਚ ਆਪ ਨੂੰ ਮੁਬਾਰਕ ਆਖਣਗੀਆਂ, ਅਤੇ ਉਹ ਨੂੰ ਉਸਤਤ ਦੇਣਗੀਆਂ।

See the chapter Copy




ਯਿਰਮਿਯਾਹ 4:2

Follow us:

Advertisements


Advertisements