ਯਿਰਮਿਯਾਹ 4:22 - ਪਵਿੱਤਰ ਬਾਈਬਲ22 ਪਰਮੇਸ਼ੁਰ ਨੇ ਆਖਿਆ, “ਮੇਰੇ ਲੋਕ ਮੂਰਖ ਨੇ। ਉਹ ਮੈਨੂੰ ਨਹੀਂ ਜਾਣਦੇ। ਉਹ ਮੂਰਖ ਬੱਚੇ ਹਨ। ਉਹ ਨਹੀਂ ਸਮਝਦੇ। ਉਹ ਬਦੀ ਕਰਨ ਵਿੱਚ ਮਾਹਰ ਹਨ, ਪਰ ਉਹ ਨੇਕੀ ਕਰਨੀ ਨਹੀਂ ਜਾਣਦੇ।” See the chapterਪਵਿੱਤਰ ਬਾਈਬਲ O.V. Bible (BSI)22 ਮੇਰੀ ਪਰਜਾ ਤਾਂ ਮੂਰਖ ਹੈ, ਉਹ ਮੈਨੂੰ ਨਹੀਂ ਜਾਣਦੀ। ਓਹ ਮੂਰਖ ਬੱਚੇ ਹਨ, ਓਹਨਾਂ ਨੂੰ ਕੋਈ ਸਮਝ ਨਹੀਂ। ਓਹ ਬੁਰਿਆਈ ਕਰਨ ਵਿੱਚ ਬੁੱਧਵਾਨ ਹਨ, ਪਰ ਓਹ ਨੇਕੀ ਕਰਨੀ ਨਹੀਂ ਜਾਣਦੇ।। See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ22 ਮੇਰੀ ਪਰਜਾ ਤਾਂ ਮੂਰਖ ਹੈ, ਉਹ ਮੈਨੂੰ ਨਹੀਂ ਜਾਣਦੀ। ਉਹ ਮੂਰਖ ਬੱਚੇ ਹਨ, ਉਹਨਾਂ ਨੂੰ ਕੋਈ ਸਮਝ ਨਹੀਂ। ਉਹ ਬੁਰਿਆਈ ਕਰਨ ਵਿੱਚ ਬੁੱਧਵਾਨ ਹਨ, ਪਰ ਉਹ ਨੇਕੀ ਕਰਨੀ ਨਹੀਂ ਜਾਣਦੇ। See the chapter |