ਯਿਰਮਿਯਾਹ 4:24 - ਪਵਿੱਤਰ ਬਾਈਬਲ24 ਮੈਂ ਪਹਾੜਾਂ ਵੱਲ ਦੇਖਿਆ, ਅਤੇ ਉਹ ਹਿੱਲ ਰਹੇ ਸਨ। ਸਾਰੀਆਂ ਪਹਾੜੀਆਂ ਕੰਬ ਰਹੀਆਂ ਸਨ। See the chapterਪਵਿੱਤਰ ਬਾਈਬਲ O.V. Bible (BSI)24 ਮੈਂ ਪਹਾੜਾਂ ਨੂੰ ਡਿੱਠਾ ਅਤੇ ਵੇਖੋ, ਓਹ ਕੰਬ ਰਹੇ ਸਨ, ਅਤੇ ਸਾਰੇ ਟਿੱਲੇ ਅੱਗੇ ਪਿੱਛੇ ਹੋ ਜਾਂਦੇ ਸਨ! See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ24 ਮੈਂ ਪਹਾੜਾਂ ਨੂੰ ਦੇਖਿਆ ਅਤੇ ਵੇਖੋ, ਉਹ ਕੰਬ ਰਹੇ ਸਨ, ਅਤੇ ਸਾਰੇ ਟਿੱਲੇ ਅੱਗੇ ਪਿੱਛੇ ਹੋ ਜਾਂਦੇ ਸਨ! See the chapter |