ਯਿਰਮਿਯਾਹ 4:27 - ਪਵਿੱਤਰ ਬਾਈਬਲ27 ਯਹੋਵਾਹ ਇਹ ਗੱਲਾਂ ਆਖਦਾ ਹੈ: “ਸਾਰਾ ਦੇਸ਼ ਤਬਾਹ ਹੋ ਜਾਵੇਗਾ। ਪਰ ਦੇਸ਼ ਨੂੰ ਪੂਰੀ ਤਰ੍ਹਾਂ ਤਬਾਹ ਨਹੀਂ ਕਰਾਂਗਾ। See the chapterਪਵਿੱਤਰ ਬਾਈਬਲ O.V. Bible (BSI)27 ਯਹੋਵਾਹ ਐਉਂ ਫ਼ਰਮਾਉਂਦਾ ਹੈ, - ਸਾਰੀ ਧਰਤੀ ਵਿਰਾਨ ਹੋ ਜਾਵੇਗੀ, ਤਾਂ ਵੀ ਮੈਂ ਉਹ ਨੂੰ ਉੱਕਾ ਹੀ ਨਹੀਂ ਮੁਕਾਵਾਂਗਾ। See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ27 ਯਹੋਵਾਹ ਇਸ ਤਰ੍ਹਾਂ ਆਖਦਾ ਹੈ, - ਸਾਰੀ ਧਰਤੀ ਵਿਰਾਨ ਹੋ ਜਾਵੇਗੀ, ਤਾਂ ਵੀ ਮੈਂ ਉਹ ਨੂੰ ਉੱਕਾ ਹੀ ਨਹੀਂ ਮੁਕਾਵਾਂਗਾ! See the chapter |