ਯਿਰਮਿਯਾਹ 4:6 - ਪਵਿੱਤਰ ਬਾਈਬਲ6 ਸੀਯੋਨ ਵੱਲ ਸੰਕੇਤ ਦਾ ਝੰਡਾ ਉੱਚਾ ਕਰੋ। ਆਪਣੀਆਂ ਜਾਨਾਂ ਬਚਾਉਣ ਲਈ ਭੱਜੋ! ਇੰਤਜ਼ਾਰ ਨਾ ਕਰੋ! ਇਹੀ ਕਰੋ ਕਿਉਂ ਕਿ ਮੈਂ ਉੱਤਰ ਵੱਲੋਂ ਤਬਾਹੀ ਲਿਆ ਰਿਹਾ ਹਾਂ। ਮੈਂ ਭਿਆਨਕ ਤਬਾਹੀ ਲਿਆ ਰਿਹਾ ਹਾਂ।” See the chapterਪਵਿੱਤਰ ਬਾਈਬਲ O.V. Bible (BSI)6 ਤੁਸੀਂ ਸੀਯੋਨ ਵਿੱਚ ਝੰਡਾ ਉੱਚਾ ਕਰੋ, ਪਨਾਹ ਲਈ ਨੱਠੋ ਅਤੇ ਖਲੋਵੋ ਨਾ, ਕਿਉਂ ਜੋ ਮੈਂ ਉੱਤਰ ਵੱਲੋਂ ਬੁਰਿਆਈ ਅਤੇ ਵੱਡੀ ਬਰਬਾਦੀ ਲਿਆ ਰਿਹਾ ਹਾਂ! See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ6 ਤੁਸੀਂ ਸੀਯੋਨ ਵਿੱਚ ਝੰਡਾ ਉੱਚਾ ਕਰੋ, ਪਨਾਹ ਲਈ ਨੱਠੋ ਅਤੇ ਖਲੋਵੋ ਨਾ, ਕਿਉਂ ਜੋ ਮੈਂ ਉੱਤਰ ਵਲੋਂ ਬੁਰਿਆਈ ਅਤੇ ਵੱਡੀ ਬਰਬਾਦੀ ਲਿਆ ਰਿਹਾ ਹੈ! See the chapter |