Online Bible

- Advertisements -




ਯਿਰਮਿਯਾਹ 4:7 - ਪਵਿੱਤਰ ਬਾਈਬਲ

7 ਸ਼ੇਰ ਆਪਣੀ ਗੁਫ਼ਾ ਵਿੱਚੋਂ ਬਾਹਰ ਆ ਰਿਹਾ ਹੈ। ਕੌਮਾਂ ਦੀ ਤਬਾਹੀ ਕਰਨ ਵਾਲੇ ਨੇ ਕੂਚ ਕਰ ਦਿੱਤਾ ਹੈ। ਉਹ ਤੁਹਾਡੇ ਦੇਸ਼ ਨੂੰ ਤਬਾਹ ਕਰਨ ਲਈ ਆਪਣੇ ਘਰੋ ਚੱਲ ਪਿਆ ਹੈ। ਤੁਹਾਡੇ ਕਸਬੇ ਤਬਾਹ ਹੋ ਜਾਣਗੇ। ਉਨ੍ਹਾਂ ਵਿੱਚ ਰਹਿਣ ਵਾਲੇ ਲੋਕ ਨਹੀਂ ਬਚਣਗੇ।

See the chapter Copy

ਪਵਿੱਤਰ ਬਾਈਬਲ O.V. Bible (BSI)

7 ਇੱਕ ਬਬਰ ਸ਼ੇਰ ਆਪਣੇ ਝਾੜ ਵਿੱਚੋਂ ਨਿੱਕਲਿਆ ਹੈ, ਅਤੇ ਕੌਮਾਂ ਦੇ ਨਾਸ ਕਰਨ ਵਾਲੇ ਨੇ ਕੂਚ ਕੀਤਾ, ਉਹ ਆਪਣੇ ਥਾਂ ਤੋਂ ਨਿੱਕਲਿਆ, ਭਈ ਤੇਰੇ ਦੇਸ ਨੂੰ ਵਿਰਾਨ ਕਰੇ। ਤੇਰੇ ਸ਼ਹਿਰ ਥੇਹ ਹੋ ਜਾਣਗੇ, ਅਤੇ ਉੱਥੇ ਵੱਸਣ ਵਾਲਾ ਕੋਈ ਨਾ ਰਹੇਗਾ।

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

7 ਇੱਕ ਬੱਬਰ ਸ਼ੇਰ ਆਪਣੇ ਝਾੜ ਵਿੱਚੋਂ ਨਿੱਕਲਿਆ ਹੈ, ਅਤੇ ਕੌਮਾਂ ਦੇ ਨਾਸ ਕਰਨ ਵਾਲੇ ਨੇ ਕੂਚ ਕੀਤਾ, ਉਹ ਆਪਣੇ ਥਾਂ ਤੋਂ ਨਿੱਕਲਿਆ, ਭਈ ਤੇਰੇ ਦੇਸ ਨੂੰ ਵਿਰਾਨ ਕਰੇ। ਤੇਰੇ ਸ਼ਹਿਰ ਥੇਹ ਹੋ ਜਾਣਗੇ, ਅਤੇ ਉੱਥੇ ਵੱਸਣ ਵਾਲਾ ਕੋਈ ਨਾ ਰਹੇਗਾ।

See the chapter Copy




ਯਿਰਮਿਯਾਹ 4:7

Follow us:

Advertisements


Advertisements