Online Bible

- Advertisements -




ਯਿਰਮਿਯਾਹ 4:8 - ਪਵਿੱਤਰ ਬਾਈਬਲ

8 ਸੋਗ ਦੇ ਬਸਤਰ ਪਹਿਨ ਲਵੋ ਅਤੇ ਉੱਚੀ-ਉੱਚੀ ਰੋਵੋ! ਕਿਉਂ ਕਿ ਯਹੋਵਾਹ ਸਾਡੇ ਨਾਲ ਨਾਰਾਜ਼ ਹੈ।

See the chapter Copy

ਪਵਿੱਤਰ ਬਾਈਬਲ O.V. Bible (BSI)

8 ਏਸ ਦੇ ਕਾਰਨ ਤੁਸੀਂ ਆਪਣੇ ਲੱਕ ਉੱਤੇ ਤੱਪੜ ਪਾਓ, ਸਿਆਪਾ ਕਰੋ ਤੇ ਕੁਰਲਾਓ, ਕਿ ਯਹੋਵਾਹ ਦਾ ਤੇਜ਼ ਗੁੱਸਾ ਸਾਥੋਂ ਟਲ ਨਹੀਂ ਗਿਆ।

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

8 ਇਸ ਦੇ ਕਾਰਨ ਤੁਸੀਂ ਆਪਣੇ ਲੱਕ ਉੱਤੇ ਤੱਪੜ ਪਾਓ, ਸਿਆਪਾ ਕਰੋ ਤੇ ਕੁਰਲਾਓ, ਕਿ ਯਹੋਵਾਹ ਦਾ ਤੇਜ਼ ਗੁੱਸਾ ਸਾਥੋਂ ਟਲ ਨਹੀਂ ਗਿਆ।

See the chapter Copy




ਯਿਰਮਿਯਾਹ 4:8

Follow us:

Advertisements


Advertisements