Online Bible

- Advertisements -




ਯਿਰਮਿਯਾਹ 40:10 - ਪਵਿੱਤਰ ਬਾਈਬਲ

10 ਮੈਂ ਖੁਦ ਮਿਸਪਾਹ ਵਿੱਚ ਰਹਾਂਗਾ। ਮੈਂ ਕਸਦੀ ਲੋਕਾਂ ਨਾਲ ਤੁਹਾਡੇ ਹੱਕ ਵਿੱਚ ਗੱਲ ਕਰਾਂਗਾ, ਜਦੋਂ ਉਹ ਇੱਥੇ ਆਉਣਗੇ। ਤੁਹਾਨੂੰ ਲੋਕਾਂ ਨੂੰ ਇਹ ਕੰਮ ਮੇਰੇ ਲਈ ਛੱਡ ਦੇਣਾ ਚਾਹੀਦਾ ਹੈ। ਤੁਹਾਨੂੰ ਸ਼ਰਾਬ, ਗਰਮੀਆਂ ਦੇ ਫ਼ਲਾਂ ਅਤੇ ਤੇਲ ਦੀ ਪੈਦਾਵਾਰ ਕਰਨੀ ਚਾਹੀਦੀ ਹੈ। ਜੋ ਵੀ ਤੁਸੀਂ ਉਪਜ ਪੈਦਾ ਕਰੋ ਉਸ ਨੂੰ ਆਪਣੇ ਜਮ੍ਹਾਂ ਕਰਨ ਵਾਲੇ ਘੜਿਆਂ ਵਿੱਚ ਰੱਖ ਦਿਓ। ਉਨ੍ਹਾਂ ਕਸਬਿਆਂ ਵਿੱਚ ਰਹੋ ਜਿਨ੍ਹਾਂ ਨੂੰ ਤੁਸੀਂ ਆਪਣੇ ਅਧਿਕਾਰ ਹੇਠਾਂ ਲੈ ਚੁੱਕੇ ਹੋ।”

See the chapter Copy

ਪਵਿੱਤਰ ਬਾਈਬਲ O.V. Bible (BSI)

10 ਮੈਂ, ਵੇਖੋ, ਮਿਸਪਾਹ ਵਿੱਚ ਵੱਸਦਾ ਹਾਂ ਭਈ ਓਹਨਾਂ ਕਸਦੀਆਂ ਦੇ ਅੱਗੇ ਖਲੋਵਾਂ ਜਿਹੜੇ ਸਾਡੇ ਕੋਲ ਆਉਣਗੇ ਪਰ ਤੁਸੀਂ ਮੈਂ, ਗਰਮੀ ਦੀ ਰੁੱਤ ਦੇ ਮੇਵੇ ਅਤੇ ਤੇਲ ਇਕੱਠਾ ਕਰੋ, ਆਪਣਿਆਂ ਭਾਂਡਿਆਂ ਵਿੱਚ ਰੱਖੋ ਅਤੇ ਆਪਣੇ ਸ਼ਹਿਰਾਂ ਵਿੱਚ ਵੱਸੋ ਜਿਹੜੇ ਤੁਸਾਂ ਆਪਣੇ ਕਬਜ਼ੇ ਵਿੱਚ ਕਰ ਲਏ ਹਨ

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

10 ਮੈਂ, ਵੇਖ ਮੈਂ, ਮਿਸਪਾਹ ਵਿੱਚ ਵੱਸਦਾ ਹਾਂ ਭਈ ਉਹਨਾਂ ਕਸਦੀਆਂ ਦੇ ਅੱਗੇ ਖਲੋਵਾਂ ਜਿਹੜੇ ਸਾਡੇ ਕੋਲ ਆਉਣਗੇ ਪਰ ਤੁਸੀਂ ਮੈ, ਗਰਮੀ ਦੀ ਰੁੱਤ ਦੇ ਮੇਵੇ ਅਤੇ ਤੇਲ ਇਕੱਠਾ ਕਰੋ, ਆਪਣਿਆਂ ਭਾਂਡਿਆਂ ਵਿੱਚ ਰੱਖੋ ਅਤੇ ਆਪਣੇ ਸ਼ਹਿਰਾਂ ਵਿੱਚ ਵੱਸੋ ਜਿਹੜੇ ਤੁਸੀਂ ਆਪਣੇ ਕਬਜ਼ੇ ਵਿੱਚ ਕਰ ਲਏ ਹਨ

See the chapter Copy




ਯਿਰਮਿਯਾਹ 40:10

Follow us:

Advertisements


Advertisements