Online Bible

- Advertisements -




ਯਿਰਮਿਯਾਹ 40:11 - ਪਵਿੱਤਰ ਬਾਈਬਲ

11 ਯਹੂਦਾਹ ਦੇ ਉਹ ਸਾਰੇ ਲੋਕਾਂ ਨੇ ਜਿਹੜੇ ਮੋਆਬ, ਅੰਮੋਨ, ਅਦੋਮ ਅਤੇ ਹੋਰ ਸਾਰੇ ਦੇਸ਼ਾਂ ਵਿੱਚ ਰਹਿੰਦੇ ਸਨ, ਨੇ ਸੁਣਿਆ ਕਿ ਬਾਬਲ ਦੇ ਰਾਜੇ ਨੇ ਯਹੂਦਾਹ ਦੇ ਕੁਝ ਲੋਕਾਂ ਨੂੰ ਉਸ ਧਰਤੀ ਤੇ ਛੱਡ ਦਿੱਤਾ ਸੀ। ਅਤੇ ਉਨ੍ਹਾਂ ਨੇ ਇਹ ਵੀ ਸੁਣਿਆ ਕਿ ਬਾਬਲ ਦੇ ਰਾਜੇ ਨੇ ਅਹੀਕਾਮ ਦੇ ਪੁੱਤਰ ਅਤੇ ਸ਼ਾਫ਼ਾਨ ਦੇ ਪੋਤਰੇ ਗਲਦਯਾਹ ਨੂੰ ਉਨ੍ਹਾਂ ਉੱਪਰ ਹਕੂਮਤ ਕਰਨ ਲਈ ਚੁਣਿਆ ਸੀ।

See the chapter Copy

ਪਵਿੱਤਰ ਬਾਈਬਲ O.V. Bible (BSI)

11 ਜਦ ਸਾਰੇ ਯਹੂਦੀਆਂ ਨੇ ਵੀ ਜਿਹੜੇ ਮੋਆਬ ਵਿੱਚ ਅਤੇ ਅੰਮੋਨੀਆਂ ਦੇ ਵਿੱਚ ਅਤੇ ਅਰਾਮ ਵਿੱਚ ਸਨ ਅਤੇ ਜਿਹੜੇ ਸਾਰੇ ਦੇਸਾਂ ਵਿੱਚ ਸਨ ਸੁਣਿਆ ਕਿ ਬਾਬਲ ਦੇ ਪਾਤਸ਼ਾਹ ਨੇ ਯਹੂਦਾਹ ਵਿੱਚ ਕੁਝ ਬਕੀਆ ਛੱਡ ਦਿੱਤਾ ਹੈ ਅਤੇ ਸ਼ਾਫ਼ਾਨ ਦੇ ਪੋਤੇ ਅਹੀਕਾਮ ਦੇ ਪੁੱਤ੍ਰ ਗਦਲਯਾਹ ਨੂੰ ਓਹਨਾਂ ਉੱਤੇ ਹਾਕਮ ਥਾਪਿਆ ਹੈ

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

11 ਜਦ ਸਾਰੇ ਯਹੂਦੀਆਂ ਨੇ ਵੀ ਜਿਹੜੇ ਮੋਆਬ ਵਿੱਚ ਅਤੇ ਅੰਮੋਨੀਆਂ ਦੇ ਵਿੱਚ ਅਤੇ ਅਦੋਮ ਵਿੱਚ ਸਨ ਅਤੇ ਜਿਹੜੇ ਸਾਰੇ ਦੇਸਾਂ ਵਿੱਚ ਸਨ ਸੁਣਿਆ ਕਿ ਬਾਬਲ ਦੇ ਰਾਜਾ ਨੇ ਯਹੂਦਾਹ ਵਿੱਚ ਕੁਝ ਬਕੀਆ ਛੱਡ ਦਿੱਤਾ ਹੈ ਅਤੇ ਸ਼ਾਫਾਨ ਦੇ ਪੋਤੇ ਅਹੀਕਾਮ ਦੇ ਪੁੱਤਰ ਗਦਲਯਾਹ ਨੂੰ ਉਹਨਾਂ ਉੱਤੇ ਹਾਕਮ ਥਾਪਿਆ ਹੈ

See the chapter Copy




ਯਿਰਮਿਯਾਹ 40:11

Follow us:

Advertisements


Advertisements