Online Bible

- Advertisements -




ਯਿਰਮਿਯਾਹ 40:12 - ਪਵਿੱਤਰ ਬਾਈਬਲ

12 ਜਦੋਂ ਯਹੂਦਾਹ ਦੇ ਉਨ੍ਹਾਂ ਲੋਕਾਂ ਨੇ ਇਹ ਖਬਰ ਸੁਣੀ, ਉਹ ਯਹੂਦਾਹ ਦੀ ਧਰਤੀ ਉੱਤੇ ਵਾਪਸ ਪਰਤ ਆਏ। ਉਹ ਉਨ੍ਹਾਂ ਸਾਰੇ ਮੁਲਕਾਂ ਵਿੱਚੋਂ ਗਦਲਯਾਹ ਕੋਲ ਮਿਸਪਾਹ ਵਾਪਸ ਆ ਗਏ ਜਿੱਥੇ ਕਿਤੇ ਵੀ ਉਹ ਖਿਲਰ ਗਏ ਸਨ। ਇਸ ਲਈ ਉਹ ਵਾਪਸ ਆ ਗਏ ਅਤੇ ਉਨ੍ਹਾਂ ਨੇ ਸ਼ਰਾਬ ਅਤੇ ਗਰਮੀਆਂ ਦੇ ਫ਼ਲਾਂ ਦੀ ਵੱਡੀ ਫ਼ਸਲ ਇੱਕਤ੍ਰ ਕੀਤੀ।

See the chapter Copy

ਪਵਿੱਤਰ ਬਾਈਬਲ O.V. Bible (BSI)

12 ਤਾਂ ਸਾਰੇ ਯਹੂਦੀ ਸਾਰਿਆਂ ਥਾਵਾਂ ਤੋਂ ਜਿੱਥੇ ਓਹ ਧੱਕੇ ਗਏ ਸਨ ਮੁੜੇ ਅਤੇ ਓਹ ਗਦਲਯਾਹ ਕੋਲ ਮਿਸਪਾਹ ਵਿੱਚ ਯਹੂਦਾਹ ਦੇ ਦੇਸ ਨੂੰ ਆਏ ਅਤੇ ਓਹਨਾਂ ਨੇ ਮੈ ਅਤੇ ਗਰਮੀ ਦੀ ਰੁੱਤ ਦੇ ਮੇਵੇ ਬਹੁਤ ਹੀ ਸਾਰੇ ਇਕੱਠੇ ਕੀਤੇ।।

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

12 ਤਾਂ ਸਾਰੇ ਯਹੂਦੀ ਸਾਰਿਆਂ ਥਾਵਾਂ ਤੋਂ ਜਿੱਥੇ-ਜਿੱਥੇ ਉਹ ਧੱਕੇ ਗਏ ਸਨ ਮੁੜੇ ਅਤੇ ਉਹ ਗਦਲਯਾਹ ਕੋਲ ਮਿਸਪਾਹ ਵਿੱਚ ਯਹੂਦਾਹ ਦੇ ਦੇਸ ਨੂੰ ਆਏ ਅਤੇ ਉਹਨਾਂ ਨੇ ਮੈ ਅਤੇ ਗਰਮੀ ਦੀ ਰੁੱਤ ਦੇ ਮੇਵੇ ਬਹੁਤ ਹੀ ਸਾਰੇ ਇਕੱਠੇ ਕੀਤੇ।

See the chapter Copy




ਯਿਰਮਿਯਾਹ 40:12

Follow us:

Advertisements


Advertisements