ਯਿਰਮਿਯਾਹ 40:13 - ਪਵਿੱਤਰ ਬਾਈਬਲ13 ਯੋਹਾਨਾਨ, ਵਲਦ ਕਾਰੇਆਹ, ਅਤੇ ਯਹੂਦਾਹ ਦੀ ਫੌਜ ਦੇ ਹੋਰ ਸਾਰੇ ਅਧਿਕਾਰੀ ਜਿਹੜੇ ਹਾਲੇ ਵੀ ਖੇਤਾਂ ਵਿੱਚ ਸਨ, ਗਦਲਯਾਹ ਕੋਲ ਆ ਗਏ। ਗਦਲਯਾਹ ਮਿਸਪਾਹ ਕਸਬੇ ਵਿੱਚ ਸੀ। See the chapterਪਵਿੱਤਰ ਬਾਈਬਲ O.V. Bible (BSI)13 ਤਾਂ ਕਾਰੇਅਹ ਦਾ ਪੁੱਤ੍ਰ ਯੋਹਨਾਨ ਅਤੇ ਫੌਜਾਂ ਦੇ ਸਾਰੇ ਸਰਦਾਰ ਜਿਹੜੇ ਰਣ ਵਿੱਚ ਸਨ ਮਿਸਪਾਹ ਵਿੱਚ ਗਦਲਯਾਹ ਕੋਲ ਆਏ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ13 ਤਾਂ ਕਾਰੇਆਹ ਦਾ ਪੁੱਤਰ ਯੋਹਾਨਾਨ ਅਤੇ ਫੌਜਾਂ ਦੇ ਸਾਰੇ ਸਰਦਾਰ ਜਿਹੜੇ ਰਣ ਵਿੱਚ ਸਨ ਮਿਸਪਾਹ ਵਿੱਚ ਗਦਲਯਾਹ ਕੋਲ ਆਏ See the chapter |