ਯਿਰਮਿਯਾਹ 40:16 - ਪਵਿੱਤਰ ਬਾਈਬਲ16 ਪਰ ਅਹੀਕਾਮ ਦੇ ਪੁੱਤਰ ਗਦਲਯਾਹ ਨੇ ਕਾਰੇਆਹ ਦੇ ਪੁੱਤਰ ਯੋਹਾਨਾਨ ਨੂੰ ਆਖਿਆ, “ਇਸ਼ਮਾਏਲ ਨਹੀਂ ਮਾਰਨਾ। ਜਿਹੜੀਆਂ ਗੱਲਾਂ ਤੁਸੀਂ ਇਸ਼ਮਾਏਲ ਬਾਰੇ ਆਖ ਰਹੇ ਹੋ ਉਹ ਠੀਕ ਨਹੀਂ ਹਨ।” See the chapterਪਵਿੱਤਰ ਬਾਈਬਲ O.V. Bible (BSI)16 ਤਾਂ ਅਹੀਕਾਮ ਦੇ ਪੁੱਤ੍ਰ ਗਦਲਯਾਹ ਨੇ ਕਾਰੇਅਹ ਦੇ ਪੁੱਤ੍ਰ ਯੋਹਾਨਾਨ ਨੂੰ ਆਖਿਆ ਕਿ ਤੂੰ ਏਹ ਕੰਮ ਨਾ ਕਰ ਕਿਉਂ ਜੋ ਤੂੰ ਇਸ਼ਮਾਏਲ ਦੇ ਵਿਖੇ ਝੂਠ ਬੋਲਦਾ ਹੈਂ।। See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ16 ਤਾਂ ਅਹੀਕਾਮ ਦੇ ਪੁੱਤਰ ਗਦਲਯਾਹ ਨੇ ਕਾਰੇਆਹ ਦੇ ਪੁੱਤਰ ਯੋਹਾਨਾਨ ਨੂੰ ਆਖਿਆ ਕਿ ਤੂੰ ਇਹ ਕੰਮ ਨਾ ਕਰ ਕਿਉਂ ਜੋ ਤੂੰ ਇਸਮਾਏਲ ਦੇ ਬਾਰੇ ਝੂਠ ਬੋਲਦਾ ਹੈ। See the chapter |