ਯਿਰਮਿਯਾਹ 40:2 - ਪਵਿੱਤਰ ਬਾਈਬਲ2 ਜਦੋਂ ਕਮਾਂਡਰ ਨਬੂਜ਼ਰਦਾਨ ਨੇ ਯਿਰਮਿਯਾਹ ਨੂੰ ਲੱਭਿਆ ਤਾਂ ਉਸ ਨੇ ਉਸ ਦੇ ਨਾਲ ਗੱਲ ਕੀਤੀ। ਉਸ ਨੇ ਆਖਿਆ, “ਯਿਰਮਿਯਾਹ, ਯਹੋਵਾਹ ਤੇਰੇ ਪਰਮੇਸ਼ੁਰ ਨੇ ਐਲਾਨ ਕੀਤਾ ਸੀ ਕਿ ਇਸ ਜਗ੍ਹਾ ਇਹ ਬਿਪਤਾ ਆਵੇਗੀ। See the chapterਪਵਿੱਤਰ ਬਾਈਬਲ O.V. Bible (BSI)2 ਜਲਾਦਾਂ ਦੇ ਕਪਤਾਨ ਨੇ ਯਿਰਮਿਯਾਹ ਨੂੰ ਲੈ ਕੇ ਆਖਿਆ ਕਿ ਯਹੋਵਾਹ ਤੇਰੇ ਪਰਮੇਸ਼ੁਰ ਨੇ ਏਸ ਬੁਰਿਆਈ ਨੂੰ ਏਸ ਅਸਥਾਨ ਉੱਤੇ ਕਿਹਾ ਹੈ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ2 ਜੱਲਾਦਾਂ ਦੇ ਕਪਤਾਨ ਨੇ ਯਿਰਮਿਯਾਹ ਨੂੰ ਲੈ ਕੇ ਆਖਿਆ ਕਿ ਯਹੋਵਾਹ ਤੇਰੇ ਪਰਮੇਸ਼ੁਰ ਨੇ ਇਸ ਬੁਰਿਆਈ ਨੂੰ ਇਸ ਸਥਾਨ ਉੱਤੇ ਕਿਹਾ ਹੈ See the chapter |