ਯਿਰਮਿਯਾਹ 40:3 - ਪਵਿੱਤਰ ਬਾਈਬਲ3 ਅਤੇ ਹੁਣ ਯਹੋਵਾਹ ਨੇ ਬਿਲਕੁਲ ਉਵੇਂ ਹੀ ਕੀਤਾ ਹੈ ਜਿਵੇਂ ਉਸ ਨੇ ਆਖਿਆ ਸੀ ਕਿ ਉਹ ਕਰੇਗਾ। ਇਹ ਬਿਪਤਾ ਇਸ ਲਈ ਆਈ ਕਿਉਂ ਕਿ ਤੁਸੀਂ ਯਹੂਦਾਹ ਦੇ ਲੋਕਾਂ ਨੇ ਯਹੋਵਾਹ ਦੇ ਖਿਲਾਫ਼ ਪਾਪ ਕੀਤੇ ਸਨ। ਤੁਸੀਂ ਲੋਕਾਂ ਨੇ ਯਹੋਵਾਹ ਦਾ ਹੁਕਮ ਨਹੀਂ ਮੰਨਿਆ। See the chapterਪਵਿੱਤਰ ਬਾਈਬਲ O.V. Bible (BSI)3 ਯਹੋਵਾਹ ਇਹ ਨੂੰ ਲਿਆਇਆ ਅਤੇ ਜਿਵੇਂ ਉਸ ਨੇ ਗੱਲ ਕੀਤੀ ਤਿਵੇਂ ਪੂਰਾ ਕੀਤਾ ਕਿਉਂ ਜੋ ਤੁਸਾਂ ਯਹੋਵਾਹ ਦਾ ਪਾਪ ਕੀਤਾ ਅਤੇ ਉਸ ਦੀ ਅਵਾਜ਼ ਨਹੀਂ ਸੁਣੀ ਤਾਹੀਏਂ ਤੁਹਾਡੇ ਲਈ ਏਹ ਗੱਲ ਹੋਈ ਹੈ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ3 ਯਹੋਵਾਹ ਇਹ ਨੂੰ ਲਿਆਇਆ ਅਤੇ ਜਿਵੇਂ ਉਸ ਨੇ ਗੱਲ ਕੀਤੀ ਤਿਵੇਂ ਉਸ ਨੇ ਪੂਰਾ ਕੀਤਾ ਕਿਉਂ ਜੋ ਤੁਸੀਂ ਯਹੋਵਾਹ ਦਾ ਪਾਪ ਕੀਤਾ ਅਤੇ ਉਸ ਦੀ ਅਵਾਜ਼ ਨਹੀਂ ਸੁਣੀ ਤਾਹੀਏਂ ਤੁਹਾਡੇ ਲਈ ਇਹ ਗੱਲ ਹੋਈ ਹੈ See the chapter |