Online Bible

- Advertisements -




ਯਿਰਮਿਯਾਹ 40:6 - ਪਵਿੱਤਰ ਬਾਈਬਲ

6 ਇਸ ਲਈ ਯਿਰਮਿਯਾਹ ਅਹੀਕਾਮ ਦੇ ਪੁੱਤਰ ਗਦਲਯਾਹ ਕੋਲ ਮਿਸਪਾਹ ਚੱਲਾ ਗਿਆ। ਯਿਰਮਿਯਾਹ ਗਦਲਯਾਹ ਦੇ ਨਾਲ ਉਨ੍ਹਾਂ ਲੋਕਾਂ ਦਰਮਿਆਨ ਟਿਕ ਗਿਆ ਜਿਹੜੇ ਯਹੂਦਾਹ ਦੀ ਧਰਤੀ ਉੱਤੇ ਪਿੱਛੇ ਰਹਿ ਗਏ ਸਨ।

See the chapter Copy

ਪਵਿੱਤਰ ਬਾਈਬਲ O.V. Bible (BSI)

6 ਤਾਂ ਯਿਰਮਿਯਾਹ ਅਹੀਕਾਮ ਦੇ ਪੁੱਤ੍ਰ ਗਦਲਯਾਹ ਕੋਲ ਮਿਸਪਾਹ ਵਿੱਚ ਗਿਆ ਅਤੇ ਲੋਕਾਂ ਦੇ ਵਿੱਚ ਉਹ ਦੇ ਨਾਲ ਅਤੇ ਦੇਸ ਦੇ ਬਾਕੀ ਰਹੇ ਹੋਇਆਂ ਨਾਲ ਟਿਕਿਆ ਰਿਹਾ।।

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

6 ਤਾਂ ਯਿਰਮਿਯਾਹ ਅਹੀਕਾਮ ਦੇ ਪੁੱਤਰ ਗਦਲਯਾਹ ਕੋਲ ਮਿਸਪਾਹ ਵਿੱਚ ਗਿਆ ਅਤੇ ਲੋਕਾਂ ਦੇ ਵਿੱਚ ਉਹ ਦੇ ਨਾਲ ਅਤੇ ਦੇਸ ਦੇ ਬਾਕੀ ਰਹੇ ਹੋਇਆਂ ਨਾਲ ਟਿਕਿਆ ਰਿਹਾ।

See the chapter Copy




ਯਿਰਮਿਯਾਹ 40:6

Follow us:

Advertisements


Advertisements