Online Bible

- Advertisements -




ਯਿਰਮਿਯਾਹ 40:7 - ਪਵਿੱਤਰ ਬਾਈਬਲ

7 ਜਦੋਂ ਯਰੂਸ਼ਲਮ ਨੂੰ ਤਬਾਹ ਕੀਤਾ ਗਿਆ ਸੀ ਤਾਂ ਓੱਥੇ ਯਹੂਦਾਹ ਦੀ ਫ਼ੌਜ ਦੇ ਕੁਝ ਸਿਪਾਹੀ, ਅਧਿਕਾਰੀ ਅਤੇ ਉਨ੍ਹਾਂ ਦੇ ਬੰਦੇ ਖੁਲ੍ਹੇ ਇਲਾਕੇ ਵਿੱਚ ਹਾਲੇ ਵੀ ਬਾਹਰ ਸਨ। ਉਨ੍ਹਾਂ ਸਿਪਾਹੀਆਂ ਨੇ ਸੁਣਿਆ ਕਿ ਬਾਬਲ ਦੇ ਰਾਜੇ ਨੇ ਦੇਸ਼ ਦੇ ਬਚੇ ਹੋਏ ਲੋਕਾਂ ਉੱਤੇ ਰਾਜ ਕਰਨ ਲਈ ਅਹੀਕਾਮ ਦੇ ਪੁੱਤਰ ਗਦਲਯਾਹ ਨੂੰ ਮੁਖੀ ਬਣਾ ਦਿੱਤਾ ਸੀ। ਜਿਹੜੇ ਲੋਕ ਰਹਿ ਗਏ ਸਨ ਉਹ ਅਜਿਹੇ ਆਦਮੀ ਔਰਤਾਂ ਅਤੇ ਬੱਚੇ ਸਨ ਜਿਹੜੇ ਬਹੁਤ ਗਰੀਬ ਸਨ ਅਤੇ ਜਿਨ੍ਹਾਂ ਨੂੰ ਬਾਬਲ ਵਿੱਚ ਬੰਦੀ ਬਣਾ ਕੇ ਨਹੀਂ ਲਿਜਾਇਆ ਗਿਆ ਸੀ।

See the chapter Copy

ਪਵਿੱਤਰ ਬਾਈਬਲ O.V. Bible (BSI)

7 ਜਦ ਫੌਜਾਂ ਦੇ ਸਾਰੇ ਸਰਦਾਰਾਂ ਨੇ ਜਿਹੜੇ ਰਣ ਵਿੱਚ ਸਨ ਅਤੇ ਓਹਨਾਂ ਦੇ ਮਨੁੱਖਾਂ ਨੇ ਸੁਣਿਆ ਕਿ ਬਾਬਲ ਦੇ ਪਾਤਸ਼ਾਹ ਨੇ ਅਹੀਕਾਮ ਦੇ ਪੁੱਤ੍ਰ ਗਦਲਯਾਹ ਨੂੰ ਦੇਸ ਉੱਤੇ ਹਾਕਮ ਬਣਾ ਦਿੱਤਾ ਹੈ, ਨਾਲੇ ਉਸ ਨੇ ਮਨੁੱਖ ਅਤੇ ਤੀਵੀਆਂ, ਬੱਚੇ ਅਤੇ ਦੇਸ ਦੇ ਗਰੀਬ ਜਿਹੜੇ ਅਸੀਰ ਹੋ ਕੇ ਬਾਬਲ ਨੂੰ ਨਹੀਂ ਗਏ ਸਨ ਉਸ ਦੀ ਜ਼ੁਮੇਵਾਰੀ ਵਿੱਚ ਕਰ ਦਿੱਤੇ ਹਨ

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

7 ਜਦ ਫੌਜਾਂ ਦੇ ਸਾਰੇ ਸਰਦਾਰਾਂ ਨੇ ਜਿਹੜੇ ਰਣ ਵਿੱਚ ਸਨ ਅਤੇ ਉਹਨਾਂ ਦੇ ਮਨੁੱਖਾਂ ਨੇ ਸੁਣਿਆ ਕਿ ਬਾਬਲ ਦੇ ਰਾਜਾ ਨੇ ਅਹੀਕਾਮ ਦੇ ਪੁੱਤਰ ਗਦਲਯਾਹ ਨੂੰ ਦੇਸ ਉੱਤੇ ਹਾਕਮ ਬਣਾ ਦਿੱਤਾ ਹੈ, ਨਾਲੇ ਉਸ ਦੇ ਮਨੁੱਖ ਅਤੇ ਔਰਤਾਂ, ਬੱਚੇ ਅਤੇ ਦੇਸ ਦੇ ਗਰੀਬ ਜਿਹੜੇ ਗ਼ੁਲਾਮ ਹੋ ਕੇ ਬਾਬਲ ਨੂੰ ਨਹੀਂ ਗਏ ਸਨ ਉਸ ਦੀ ਜ਼ਿੰਮੇਵਾਰੀ ਵਿੱਚ ਕਰ ਦਿੱਤੇ ਹਨ

See the chapter Copy




ਯਿਰਮਿਯਾਹ 40:7

Follow us:

Advertisements


Advertisements