Online Bible

- Advertisements -




ਯਿਰਮਿਯਾਹ 41:12 - ਪਵਿੱਤਰ ਬਾਈਬਲ

12 ਇਸ ਲਈ ਯੋਹਾਨਾਨ ਅਤੇ ਉਸ ਦੇ ਨਾਲ ਦੇ ਫ਼ੌਜੀ ਅਧਿਕਾਰੀਆਂ ਨੇ ਆਪਣੇ ਬੰਦੇ ਨਾਲ ਲੇ ਅਤੇ ਨਬਨਯਾਹ ਦੇ ਪੁੱਤਰ ਇਸ਼ਮਾਏਲ ਨਾਲ ਲੜਨ ਲਈ ਚੱਲ ਪਏ। ਉਨ੍ਹਾਂ ਨੇ ਇਸ਼ਮਾਏਲ ਨੂੰ ਪਾਣੀ ਦੇ ਉਸ ਵੱਡੇ ਤਲਾਅ ਨੇੜੇ ਫ਼ੜ ਲਿਆ ਜਿਹੜਾ ਗਿਬਓਨ ਦੇ ਕਸਬੇ ਵਿੱਚ ਹੈ।

See the chapter Copy

ਪਵਿੱਤਰ ਬਾਈਬਲ O.V. Bible (BSI)

12 ਤਾਂ ਓਹਨਾਂ ਨੇ ਸਾਰੇ ਮਨੁੱਖਾਂ ਨੂੰ ਲਿਆ ਅਤੇ ਨਥਨਯਾਹ ਦੇ ਪੁੱਤ੍ਰ ਇਸ਼ਮਾਏਲ ਨਾਲ ਲੜਨ ਲਈ ਗਏ ਅਤੇ ਉਹ ਨੂੰ ਵੱਡੇ ਪਾਣੀਆਂ ਕੋਲ ਜਿਹੜੇ ਗਿਬਓਨ ਵਿੱਚ ਸਨ ਜਾ ਲਿਆ

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

12 ਤਾਂ ਉਹਨਾਂ ਨੇ ਸਾਰੇ ਮਨੁੱਖਾਂ ਨੂੰ ਲਿਆ ਅਤੇ ਨਥਨਯਾਹ ਦੇ ਪੁੱਤਰ ਇਸਮਾਏਲ ਨਾਲ ਲੜਨ ਲਈ ਗਏ ਅਤੇ ਓਹ ਨੂੰ ਵੱਡੇ ਪਾਣੀਆਂ ਕੋਲ ਜਿਹੜੇ ਗਿਬਓਨ ਵਿੱਚ ਸਨ ਜਾ ਲਿਆ

See the chapter Copy




ਯਿਰਮਿਯਾਹ 41:12

Follow us:

Advertisements


Advertisements