ਯਿਰਮਿਯਾਹ 41:13 - ਪਵਿੱਤਰ ਬਾਈਬਲ13 ਉਨ੍ਹਾਂ ਕੈਦੀਆਂ ਨੇ, ਜਿਨ੍ਹਾਂ ਨੂੰ ਇਸ਼ਮਾਏਲ ਨੂੰ ਬੰਦੀ ਬਣਾਇਆ ਸੀ, ਯੋਹਾਨਾਨ ਅਤੇ ਉਸ ਦੇ ਫ਼ੌਜੀ ਅਧਿਕਾਰੀਆਂ ਨੂੰ ਦੇਖਿਆ। ਉਹ ਲੋਕ ਬਹੁਤ ਖੁਸ਼ ਹੋਏ। See the chapterਪਵਿੱਤਰ ਬਾਈਬਲ O.V. Bible (BSI)13 ਫੇਰ ਐਉਂ ਹੋਇਆ ਕਿ ਜਿਵੇਂ ਹੀ ਸਾਰੇ ਲੋਕਾਂ ਨੇ ਜਿਹੜੇ ਇਸ਼ਮਾਏਲ ਨਾਲ ਸਨ ਕਾਰੇਅਹ ਦੇ ਪੁੱਤ੍ਰ ਯੋਹਾਨਾਨ ਅਤੇ ਫੌਜਾਂ ਦੇ ਸਾਰੇ ਸਰਦਾਰਾਂ ਨੂੰ ਜਿਹੜੇ ਉਹ ਦੇ ਨਾਲ ਸਨ ਵੇਖਿਆ, ਤਾਂ ਅਨੰਦ ਹੋਏ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ13 ਫੇਰ ਇਸ ਤਰ੍ਹਾਂ ਹੋਇਆ ਕਿ ਜਿਵੇਂ ਹੀ ਸਾਰੇ ਲੋਕਾਂ ਨੇ ਜਿਹੜੇ ਇਸਮਾਏਲ ਨਾਲ ਸਨ ਕਾਰੇਆਹ ਦੇ ਪੁੱਤਰ ਯੋਹਾਨਾਨ ਅਤੇ ਫੌਜਾਂ ਦੇ ਸਾਰੇ ਸਰਦਾਰਾਂ ਨੂੰ ਜਿਹੜੇ ਓਹ ਦੇ ਨਾਲ ਸਨ ਵੇਖਿਆ, ਤਾਂ ਅਨੰਦ ਹੋਏ See the chapter |