ਯਿਰਮਿਯਾਹ 41:14 - ਪਵਿੱਤਰ ਬਾਈਬਲ14 ਤਾਂ ਉਹ ਸਾਰੇ ਲੋਕ, ਜਿਨ੍ਹਾਂ ਨੂੰ ਇਸ਼ਮਾਏਲ ਨੇ ਮਿਸਪਾਹ ਵਿਖੇ ਬੰਦੀ ਬਣਾਇਆ ਸੀ, ਕਾਰੇਆਹ ਦੇ ਪੁੱਤਰ ਯੋਹਾਨਾਨ ਵੱਲ ਦੌੜੇ। See the chapterਪਵਿੱਤਰ ਬਾਈਬਲ O.V. Bible (BSI)14 ਫੇਰ ਸਾਰੇ ਲੋਕ ਜਿਨ੍ਹਾਂ ਨੂੰ ਇਸ਼ਮਾਏਲ ਨੇ ਮਿਸਪਾਹ ਤੋਂ ਕੈਦ ਕੀਤਾ ਸੀ ਭੌਂ ਕੇ ਮੁੜੇ ਅਤੇ ਕਾਰੇਅਹ ਦੇ ਪੁੱਤ੍ਰ ਯੋਹਾਨਾਨ ਕੋਲ ਗਏ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ14 ਫੇਰ ਸਾਰੇ ਲੋਕ ਜਿਹਨਾਂ ਨੂੰ ਇਸਮਾਏਲ ਨੇ ਮਿਸਪਾਹ ਤੋਂ ਕੈਦ ਕੀਤਾ ਸੀ ਭੌਂ ਕੇ ਮੁੜੇ ਅਤੇ ਕਾਰੇਆਹ ਦੇ ਪੁੱਤਰ ਯੋਹਾਨਾਨ ਕੋਲ ਗਏ See the chapter |