Online Bible

- Advertisements -




ਯਿਰਮਿਯਾਹ 41:15 - ਪਵਿੱਤਰ ਬਾਈਬਲ

15 ਪਰ ਇਸ਼ਮਾਏਲ ਅਤੇ ਉਸ ਦੇ ਅੱਠ ਸਾਬੀ ਯੋਹਾਨਾਨ ਕੋਲੋਂ ਬਚ ਕੇ ਅੰਮੋਨੀਆਂ ਕੋਲ ਨਠ੍ਠ ਗਏ।

See the chapter Copy

ਪਵਿੱਤਰ ਬਾਈਬਲ O.V. Bible (BSI)

15 ਪਰ ਨਥਨਯਾਹ ਦਾ ਪੁੱਤ੍ਰ ਇਸ਼ਮਾਏਲ ਅੱਠਾਂ ਮਨੁੱਖਾਂ ਸਣੇ ਯੋਹਾਨਾਨ ਦੇ ਅੱਗੋਂ ਨੱਠ ਗਿਆ ਅਤੇ ਅੰਮੋਨੀਆਂ ਕੋਲ ਚੱਲਾ ਗਿਆ

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

15 ਪਰ ਨਥਨਯਾਹ ਦਾ ਪੁੱਤਰ ਇਸਮਾਏਲ ਅੱਠਾਂ ਮਨੁੱਖਾਂ ਸਣੇ ਯੋਹਾਨਾਨ ਦੇ ਅੱਗੋਂ ਨੱਠ ਗਿਆ ਅਤੇ ਅੰਮੋਨੀਆਂ ਕੋਲ ਚਲਾ ਗਿਆ

See the chapter Copy




ਯਿਰਮਿਯਾਹ 41:15

Follow us:

Advertisements


Advertisements