Online Bible

- Advertisements -




ਯਿਰਮਿਯਾਹ 41:17 - ਪਵਿੱਤਰ ਬਾਈਬਲ

17-18 ਯੋਹਾਨਾਨ ਅਤੇ ਹੋਰ ਫ਼ੌਜੀ ਅਧਿਕਾਰੀ ਕਸਦੀਆਂ ਤੋਂ ਭੈਭੀਤ ਸਨ। ਬਾਬਲ ਦੇ ਰਾਜੇ ਨੇ ਗਦਲਯਾਹ ਨੂੰ ਯਹੂਦਾਹ ਦੇ ਗਵਰਨਰ ਵਜੋਂ ਚੁਣਿਆ ਸੀ। ਪਰ ਇਸ਼ਮਾਏਲ ਨੇ ਗਦਲਯਾਹ ਨੂੰ ਕਤਲ ਕਰ ਦਿੱਤਾ ਸੀ, ਅਤੇ ਯੋਹਾਨਾਨ ਭੈਭੀਤ ਸੀ ਕਿ ਕਸਦੀ ਗੁੱਸੇ ਹੋਣਗੇ। ਇਸ ਲਈ ਉਨ੍ਹਾਂ ਨੇ ਮਿਸਰ ਭੱਜ ਜਾਣ ਦਾ ਫ਼ੈਸਲਾ ਕੀਤਾ। ਮਿਸਰ ਜਾਂਦਿਆਂ ਹੋਇਆਂ ਉਹ ਰਸਤੇ ਵਿੱਚ ਗੇਰੂਬ ਕਿਮਹਾਮ ਰੁਕੇ। ਗੇਰੂਬ ਕਿਮਹਾਮ ਬੈਤਲਹਮ ਦੇ ਨੇੜੇ ਹੈ।

See the chapter Copy

ਪਵਿੱਤਰ ਬਾਈਬਲ O.V. Bible (BSI)

17 ਤਾਂ ਓਹ ਚੱਲੇ ਗਏ ਅਤੇ ਗੇਰੂਥ ਅਤੇ ਕਿਮਹਾਮ ਵਿੱਚ ਟਿਕੇ ਜਿਹੜਾ ਬੈਤਲਹਮ ਦੇ ਨੇੜੇ ਹੈ ਭਈ ਮਿਸਰ ਨੂੰ ਜਾਣ

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

17 ਤਾਂ ਉਹ ਚੱਲੇ ਗਏ ਅਤੇ ਗੇਰੂਥ ਕਿਮਹਾਮ ਵਿੱਚ ਟਿਕੇ ਜਿਹੜਾ ਬੈਤਲਹਮ ਦੇ ਨੇੜੇ ਹੈ ਕਿ ਮਿਸਰ ਨੂੰ ਜਾਣ

See the chapter Copy




ਯਿਰਮਿਯਾਹ 41:17

Follow us:

Advertisements


Advertisements