Online Bible

- Advertisements -




ਯਿਰਮਿਯਾਹ 41:3 - ਪਵਿੱਤਰ ਬਾਈਬਲ

3 ਇਸ਼ਮਾਏਲ ਨੇ ਯਹੂਦਾਹ ਦੇ ਉਨ੍ਹਾਂ ਸਾਰੇ ਬੰਦਿਆਂ ਨੂੰ ਮਾਰ ਦਿੱਤਾ ਜਿਹੜੇ ਮਿਸਪਾਹ ਕਸਬੇ ਵਿੱਚ ਗਦਲਯਾਹ ਦੇ ਨਾਲ ਸਨ। ਇਸ਼ਮਾਏਲ ਨੇ ਬਾਬਲ ਦੇ ਉਨ੍ਹਾਂ ਸਿਪਾਹੀਆਂ ਨੂੰ ਵੀ ਮਾਰ ਦਿੱਤਾ ਜਿਹੜੇ ਗਦਲਯਾਹ ਦੇ ਨਾਲ ਸਨ।

See the chapter Copy

ਪਵਿੱਤਰ ਬਾਈਬਲ O.V. Bible (BSI)

3 ਨਾਲੇ ਇਸ਼ਮਾਏਲ ਨੇ ਸਾਰੇ ਯਹੂਦੀਆਂ ਨੂੰ ਜਿਹੜੇ ਮਿਸਪਾਹ ਵਿੱਚ ਗਦਲਯਾਹ ਦੇ ਨਾਲ ਸਨ ਅਤੇ ਕਸਦੀਆਂ ਨੂੰ ਜਿਹੜੇ ਉੱਥੇ ਲੱਭੇ ਅਤੇ ਜੋਧੇ ਸਨ ਮਾਰ ਸੁੱਟਿਆ।।

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

3 ਨਾਲੇ ਇਸਮਾਏਲ ਨੇ ਸਾਰੇ ਯਹੂਦੀਆਂ ਨੂੰ ਜਿਹੜੇ ਮਿਸਪਾਹ ਵਿੱਚ ਗਦਲਯਾਹ ਦੇ ਨਾਲ ਸਨ ਅਤੇ ਕਸਦੀਆਂ ਨੂੰ ਜਿਹੜੇ ਉੱਥੇ ਲੱਭੇ ਅਤੇ ਯੋਧੇ ਸਨ ਮਾਰ ਸੁੱਟਿਆ।

See the chapter Copy




ਯਿਰਮਿਯਾਹ 41:3

Follow us:

Advertisements


Advertisements