Online Bible

- Advertisements -




ਯਿਰਮਿਯਾਹ 41:4 - ਪਵਿੱਤਰ ਬਾਈਬਲ

4-5 ਉਸ ਦਿਨ ਤੋਂ ਮਗਰੋਂ ਜਦੋਂ ਕਿ ਗਦਲਯਾਹ ਕਤਲ ਕੀਤਾ ਗਿਆ ਸੀ, ਅਸੀਂ ਬੰਦੇ ਮਿਸਪਾਹ ਵਿੱਚ ਆਏ। ਉਹ ਯਹੋਵਾਹ ਦੇ ਮੰਦਰ ਲਈ ਅਨਾਜ ਦੀਆਂ ਭੇਟਾਂ ਅਤੇ ਧੂਪ ਲਿਆ ਰਹੇ ਸਨ ਉਨ੍ਹਾਂ ਅਸੀਂ ਬੰਦਿਆਂ ਨੇ ਆਪਣੀਆਂ ਦਾਢ਼ੀਆਂ ਮੁਨਾਈਆਂ ਹੋਈਆਂ ਸਨ, ਆਪਣੇ ਕਪੜੇ ਪਾੜੇ ਹੋਏ ਸਨ ਅਤੇ ਆਪਣੇ ਉੱਤੇ ਜ਼ਖਮ ਕੀਤੇ ਹੋਏ ਸਨ। ਉਹ ਸ਼ਕਮ, ਸ਼ੀਲੋਹ ਅਤੇ ਸਮਾਰਿਯਾ ਤੋਂ ਆਏ ਸਨ। ਉਨ੍ਹਾਂ ਵਿੱਚੋਂ ਕਿਸੇ ਨੂੰ ਵੀ ਇਲਮ ਨਹੀਂ ਸੀ ਕਿ ਗਦਲਯਾਹ ਮਾਰਿਆ ਜਾ ਚੁੱਕਿਆ ਹੈ।

See the chapter Copy

ਪਵਿੱਤਰ ਬਾਈਬਲ O.V. Bible (BSI)

4 ਤਾਂ ਗਦਲਯਾਹ ਦੀ ਮੌਤ ਦੇ ਦੂਜੇ ਦਿਨ ਜਿਹ ਦਾ ਕਿਸੇ ਮਨੁੱਖ ਨੂੰ ਪਤਾ ਨਾ ਲੱਗਾ ਐਉਂ ਹੋਇਆ

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

4 ਤਾਂ ਗਦਲਯਾਹ ਦੀ ਮੌਤ ਦੇ ਦੂਜੇ ਦਿਨ ਜਿਹ ਦਾ ਕਿਸੇ ਮਨੁੱਖ ਨੂੰ ਪਤਾ ਨਾ ਲੱਗਾ ਇਸ ਤਰ੍ਹਾਂ ਹੋਇਆ

See the chapter Copy




ਯਿਰਮਿਯਾਹ 41:4

Follow us:

Advertisements


Advertisements