ਯਿਰਮਿਯਾਹ 42:1 - ਪਵਿੱਤਰ ਬਾਈਬਲ1 ਹਾਲੇ ਜਦੋਂ ਉਹ ਗੇਰੁਬ ਕਿਮਹਾਮ ਵਿੱਚ ਹੀ ਸਨ ਤਾਂ ਯੋਹਾਨਾਨ ਅਤੇ ਹੋਸ਼ਅਯਾਹ ਦਾ ਇੱਕ ਪੁੱਤਰ ਜਿਸਦਾ ਨਾਂ ਯਜ਼ਨਯਾਹ ਸੀ, ਨਬੀ ਯਿਰਮਿਯਾਹ ਵੱਲ ਗਏ। ਸਾਰੇ ਫ਼ੌਜੀ ਅਧਿਕਾਰੀ ਯੋਹਾਨਾਨ ਅਤੇ ਯਜ਼ਨਯਾਹ ਦੇ ਨਾਲ ਗਏ। ਸਾਰੇ ਬੰਦੇ ਛੋਟੇ ਤੋਂ ਲੈ ਕੇ ਵੱਡੇ ਤੱਕ, ਯਿਰਮਿਯਾਹ ਵੱਲ ਗਏ। See the chapterਪਵਿੱਤਰ ਬਾਈਬਲ O.V. Bible (BSI)1 ਤਦ ਫੌਜਾਂ ਦੇ ਸਾਰੇ ਸਰਦਾਰ ਕਾਰੇਅਹ ਦਾ ਪੁੱਤ੍ਰ ਯੋਹਾਨਾਨ ਹੋਸ਼ਆਯਾਹ ਦਾ ਪੁੱਤ੍ਰ ਯਜ਼ਨਯਾਹ ਅਤੇ ਸਭ ਲੋਕ ਛੋਟੇ ਤੋਂ ਵੱਡੇ ਤੀਕ ਨੇੜੇ ਆਏ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ1 ਤਦ ਫੌਜਾਂ ਦੇ ਸਾਰੇ ਸਰਦਾਰ ਕਾਰੇਆਹ ਦਾ ਪੁੱਤਰ ਯੋਹਾਨਾਨ ਹੋਸ਼ਆਯਾਹ ਦਾ ਪੁੱਤਰ ਯਜ਼ਨਯਾਹ ਅਤੇ ਸਭ ਲੋਕ ਛੋਟੇ ਤੋਂ ਵੱਡੇ ਤੱਕ ਨੇੜੇ ਆਏ See the chapter |