Online Bible

- Advertisements -




ਯਿਰਮਿਯਾਹ 42:10 - ਪਵਿੱਤਰ ਬਾਈਬਲ

10 ‘ਜੇ ਤੁਸੀਂ ਲੋਕ ਯਹੂਦਾਹ ਵਿੱਚ ਠਹਿਰੋਗੇ ਤਾਂ ਮੈਂ ਤੁਹਾਨੂੰ ਤਾਕਤਵਰ ਬਣਾਵਾਂਗਾ-ਮੈਂ ਤੁਹਾਨੂੰ ਤਬਾਹ ਨਹੀਂ ਕਰਾਂਗਾ। ਮੈਂ ਤੁਹਾਨੂੰ ਬੀਜਾਂਗਾ, ਪੁਟ੍ਟਾਂਗਾ ਨਹੀਂ। ਅਜਿਹਾ ਮੈਂ ਇਸ ਲਈ ਕਰਾਂਗਾ ਕਿਉਂ ਕਿ ਮੈਂ ਉਨ੍ਹਾਂ ਭਿਆਨਕ ਗੱਲਾਂ ਕਰਕੇ ਬਹੁਤ ਉਦਾਸ ਹਾਂ ਜਿਹੜੀਆਂ ਮੈਂ ਤੁਹਾਡੇ ਉੱਤੇ ਵਾਪਰਨ ਦਿੱਤੀਆਂ।

See the chapter Copy

ਪਵਿੱਤਰ ਬਾਈਬਲ O.V. Bible (BSI)

10 ਜੇ ਤੁਸੀਂ ਮੁੜ ਏਸ ਦੇਸ ਵਿੱਚ ਵੱਸੋਂ ਤਾਂ ਮੈਂ ਤੁਹਾਨੂੰ ਬਣਾਵਾਂਗਾ ਅਤੇ ਨਾ ਡੇਗਾਂਗਾ, ਤੁਹਾਨੂੰ ਲਾਵਾਂਗਾ ਅਤੇ ਪੁਟਾਂਗਾ ਨਹੀਂ ਕਿਉਂ ਜੋ ਮੈਨੂੰ ਉਸ ਬੁਰਿਆਈ ਤੋਂ ਰੰਜ ਹੋਇਆ ਹੈ ਜੋ ਮੈਂ ਤੁਹਾਡੇ ਨਾਲ ਕੀਤੀ

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

10 ਜੇ ਤੁਸੀਂ ਮੁੜ ਇਸ ਦੇਸ ਵਿੱਚ ਵੱਸੋ ਤਾਂ ਮੈਂ ਤੁਹਾਨੂੰ ਬਣਾਵਾਂਗਾ ਅਤੇ ਨਾ ਡੇਗਾਂਗਾ, ਤੁਹਾਨੂੰ ਲਵਾਂਗਾ ਅਤੇ ਪੁੱਟਾਂਗਾ ਨਹੀਂ ਕਿਉਂ ਜੋ ਮੈਨੂੰ ਉਸ ਬੁਰਿਆਈ ਤੋਂ ਰੰਜ ਹੋਇਆ ਹੈ ਜੋ ਮੈਂ ਤੁਹਾਡੇ ਨਾਲ ਕੀਤੀ

See the chapter Copy




ਯਿਰਮਿਯਾਹ 42:10

Follow us:

Advertisements


Advertisements