ਯਿਰਮਿਯਾਹ 42:11 - ਪਵਿੱਤਰ ਬਾਈਬਲ11 ਹੁਣ ਤੁਸੀਂ ਬਾਬਲ ਦੇ ਰਾਜੇ ਤੋਂ ਭੈਭੀਤ ਹੋ। ਪਰ ਉਸਤੋਂ ਭੈਭੀਤ ਨਾ ਹੋਵੋ। ਬਾਬਲ ਦੇ ਰਾਜੇ ਤੋਂ ਡਰੋ ਨਾ’, ਯਹੋਵਾਹ ਦਾ ਇਹ ਸੰਦੇਸ਼ ਹੈ, ‘ਕਿਉਂ ਕਿ ਮੈਂ ਤੁਹਾਡੇ ਨਾਲ ਹਾਂ। ਮੈਂ ਤੁਹਾਨੂੰ ਬਚਾਵਾਂਗਾ। ਮੈਂ ਤੁਹਾਨੂੰ ਮੁਸ਼ਕਿਲ ਵਿੱਚੋਂ ਕੱਢਾਂਗਾ। ਉਹ ਤੁਹਾਡੇ ਉੱਪਰ ਹੱਥ ਨਹੀਂ ਪਾ ਸੱਕੇਗਾ। See the chapterਪਵਿੱਤਰ ਬਾਈਬਲ O.V. Bible (BSI)11 ਬਾਬਲ ਦੇ ਪਾਤਸ਼ਾਹ ਤੋਂ ਨਾ ਡਰੋ ਜਿਸ ਤੋਂ ਤੁਸੀਂ ਡਰਦੇ ਹੋ। ਉਸ ਤੋਂ ਨਾ ਡਰੋ, ਯਹੋਵਾਹ ਦਾ ਵਾਕ ਹੈ, ਕਿਉਂ ਜੋ ਤੁਹਾਡੇ ਬਚਾਉਣ ਲਈ ਮੈਂ ਤੁਹਾਡੇ ਨਾਲ ਹਾਂ ਅਤੇ ਤੁਹਾਨੂੰ ਉਹ ਦੇ ਹੱਥੋਂ ਛੁਡਾਉਣ ਲਈ ਵੀ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ11 ਬਾਬਲ ਦੇ ਰਾਜਾ ਤੋਂ ਨਾ ਡਰੋ ਜਿਸ ਤੋਂ ਤੁਸੀਂ ਡਰਦੇ ਹੋ। ਉਸ ਤੋਂ ਨਾ ਡਰੋ, ਯਹੋਵਾਹ ਦਾ ਵਾਕ ਹੈ, ਕਿਉਂ ਜੋ ਤੁਹਾਡੇ ਬਚਾਉਣ ਲਈ ਮੈਂ ਤੁਹਾਡੇ ਨਾਲ ਹਾਂ ਅਤੇ ਤੁਹਾਨੂੰ ਉਹ ਦੇ ਹੱਥੋਂ ਛੁਡਾਉਣ ਲਈ ਵੀ See the chapter |