ਯਿਰਮਿਯਾਹ 42:15 - ਪਵਿੱਤਰ ਬਾਈਬਲ15 ਜੇ ਤੁਸੀਂ ਇਹ ਗੱਲਾਂ ਆਖੋਗੇ, ਤਾਂ ਯਹੂਦਾਹ ਦੇ ਬਾਕੀ ਬਚੇ ਲੋਕੋ, ਤੁਸੀਂ ਯਹੋਵਾਹ ਦਾ ਸੰਦੇਸ਼ ਸੁਣ ਲਵੋ। ਇਹੀ ਹੈ ਜੋ ਯਹੋਵਾਹ ਸਰਬ ਸ਼ਕਤੀਮਾਨ, ਇਸਰਾਏਲ ਦੇ ਲੋਕਾਂ ਦਾ ਪਰਮੇਸ਼ੁਰ ਆਖਦਾ ਹੈ: ‘ਜੇ ਤੁਸੀਂ ਮਿਸਰ ਵਿੱਚ ਜਾਕੇ ਰਹਿਣ ਦਾ ਫ਼ੈਸਲਾ ਕਰਦੇ ਹੋ ਤਾਂ ਇਹ ਗੱਲਾਂ ਵਾਪਰਨਗੀਆਂ। See the chapterਪਵਿੱਤਰ ਬਾਈਬਲ O.V. Bible (BSI)15 ਹੁਣ ਹੇ ਯਹੂਦਾਹ ਦੇ ਬਕੀਏ, ਯਹੋਵਾਹ ਦਾ ਬਚਨ ਸੁਣੋ! ਸੈਨਾਂ ਦਾ ਯਹੋਵਾਹ ਇਸਰਾਏਲ ਦਾ ਪਰਮੇਸ਼ੁਰ ਐਉਂ ਫ਼ਰਮਾਉਂਦਾ ਹੈ, - ਜੇ ਤੁਸੀਂ ਜ਼ਰੂਰ ਮਿਸਰ ਵਿੱਚ ਜਾਣ ਲਈ ਆਪਣਾ ਰੁਕ ਕਰਦੇ ਹੋ ਅਤੇ ਟਿਕਣ ਲਈ ਉੱਥੇ ਜਾਂਦੇ ਹੋ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ15 ਹੁਣ ਹੇ ਯਹੂਦਾਹ ਦੇ ਬਚੇ ਹੋਏ ਲੋਕੋ, ਯਹੋਵਾਹ ਦਾ ਬਚਨ ਸੁਣੋ! ਸੈਨਾਂ ਦਾ ਯਹੋਵਾਹ ਇਸਰਾਏਲ ਦਾ ਪਰਮੇਸ਼ੁਰ ਇਸ ਤਰ੍ਹਾਂ ਆਖਦਾ ਹੈ, - ਜੇ ਤੁਸੀਂ ਜ਼ਰੂਰ ਮਿਸਰ ਵਿੱਚ ਜਾਣ ਲਈ ਆਪਣਾ ਰੁਕ ਕਰਦੇ ਹੋ ਅਤੇ ਟਿਕਣ ਲਈ ਉੱਥੇ ਜਾਂਦੇ ਹੋ See the chapter |