ਯਿਰਮਿਯਾਹ 42:16 - ਪਵਿੱਤਰ ਬਾਈਬਲ16 ਤੁਸੀਂ ਜੰਗ ਦੀ ਤਲਵਾਰ ਤੋਂ ਭੈਭੀਤ ਹੋ ਪਰ ਇਹ ਤੁਹਾਨੂੰ ਓੱਥੇ ਹਰਾਵੇਗੀ। ਅਤੇ ਤੁਸੀਂ ਭੁੱਖ ਦੀ ਚਿੰਤਾ ਕਰ ਰਹੇ ਹੋ ਪਰ ਮਿਸਰ ਵਿੱਚ ਤੁਸੀਂ ਭੁੱਖੇ ਰਹੋਗੇ। ਤੁਸੀਂ ਓੱਥੇ ਮਰੋਗੇ। See the chapterਪਵਿੱਤਰ ਬਾਈਬਲ O.V. Bible (BSI)16 ਤਾਂ ਤਲਵਾਰ ਜਿਸ ਤੋਂ ਤੁਸੀਂ ਡਰਦੇ ਹੋ ਉੱਥੇ ਮਿਸਰ ਦੇਸ ਵਿੱਚ ਤੁਹਾਨੂੰ ਜਾ ਫੜੇਗੀ ਅਤੇ ਕਾਲ ਜਿਸ ਤੋਂ ਤੁਸੀਂ ਤਹਿਕਦੇ ਹੋ ਉਹ ਉੱਥੇ ਤੁਹਾਡੇ ਪਿੱਛੇ ਮਿਸਰ ਵਿੱਚ ਜਾ ਲਵੇਗਾ। ਉੱਥੇ ਤੁਸੀਂ ਮਰ ਜਾਓਗੇ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ16 ਤਾਂ ਤਲਵਾਰ ਜਿਸ ਤੋਂ ਤੁਸੀਂ ਡਰਦੇ ਹੋ ਉੱਥੇ ਮਿਸਰ ਦੇਸ ਵਿੱਚ ਤੁਹਾਨੂੰ ਜਾ ਫੜ੍ਹੇਗੀ ਅਤੇ ਕਾਲ ਜਿਸ ਤੋਂ ਤੁਸੀਂ ਤਹਿਕਦੇ ਹੋ ਉਹ ਉੱਥੇ ਤੁਹਾਡੇ ਪਿੱਛੇ ਮਿਸਰ ਵਿੱਚ ਵੀ ਜਾ ਲਵੇਗਾ। ਉੱਥੇ ਤੁਸੀਂ ਮਰ ਜਾਓਗੇ See the chapter |